Site icon Geo Punjab

ਪਟਿਆਲਾ: ਡੇਂਗੂ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਡਿਪਟੀ ਡੀ

ਪਟਿਆਲਾ: ਡੇਂਗੂ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਡਿਪਟੀ ਡੀ

<div class&equals;"body-content post-content-wrap">&NewLine;<p>ਪਟਿਆਲਾ&colon; ਡੇਂਗੂ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਡਿਪਟੀ ਡੀ<&sol;p>&NewLine;<&sol;p>&NewLine;<p>ਪ੍ਰੀਤੀ ਯਾਦਵ ਦੀਆਂ ਸਖ਼ਤ ਹਦਾਇਤਾਂ &&num;8216&semi;ਤੇ ਕਮਿਸ਼ਨਰ ਡਾ<&sol;p>&NewLine;<&sol;p>&NewLine;<p>ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ<&sol;p>&NewLine;<&sol;p>&NewLine;<p>ਪਟਿਆਲਾ&comma; 27 ਅਕਤੂਬਰ&colon;<&sol;p>&NewLine;<&sol;p>&NewLine;<p>ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ&comma; ਸਿਹਤ ਵਿਭਾਗ ਦੇ ਡਾਇਰੈਕਟਰ ਡਾ&period; ਹਤਿੰਦਰ ਕੌਰ&comma; ਸਿਵਲ ਸਰਜਨ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪਿੰਡ ਪੱਧਰ &&num;8216&semi;ਤੇ ਡੇਂਗੂ ਅਤੇ ਚਿਕਨਗੁਨੀਆ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਪੱਸ਼ਟ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਫੋਗਿੰਗ ਮੁਹਿੰਮ ਨੂੰ ਸਾਰੇ ਬਲਾਕਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜੰਗੀ ਪੱਧਰ &&num;8216&semi;ਤੇ ਚਲਾਇਆ ਜਾਵੇ &vert; ਜਿੱਥੇ ਕਿਤੇ ਵੀ ਡੇਂਗੂ ਜਾਂ ਚਿਕਨਗੁਨੀਆ ਦੇ ਮਾਮਲੇ ਸਾਹਮਣੇ ਆ ਰਹੇ ਹਨ&comma; ਤੁਰੰਤ ਫੌਗਿੰਗ ਕਰਵਾਈ ਜਾਵੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੀ ਜਾਵੇ।<&sol;p>&NewLine;<&sol;p>&NewLine;<p>ਡੀਸੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਲਾਰਵਾ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਹਰ ਉਸ ਥਾਂ&comma; ਜਿੱਥੇ ਪਾਣੀ ਖੜ੍ਹਾ ਹੈ&comma; ਟੈਂਕੀਆਂ&comma; ਕੂਲਰਾਂ&comma; ਬਾਲਟੀਆਂ ਜਾਂ ਛੱਤਾਂ &&num;8216&semi;ਤੇ ਰੱਖੇ ਡਰੰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਜਿੱਥੇ ਵੀ ਲਾਰਵਾ ਮਿਲੇ ਹਨ&comma; ਉਨ੍ਹਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਰਿਪੋਰਟ ਸਬੂਤਾਂ ਸਮੇਤ ਪੇਸ਼ ਕੀਤੀ ਜਾਵੇ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਖੇਤਰ ਵਿੱਚ ਬਿਮਾਰੀ ਦੇ ਮਾਮਲੇ ਵੱਧਦੇ ਹੋਏ ਪਾਏ ਗਏ ਅਤੇ ਫੋਗਿੰਗ ਜਾਂ ਸਫ਼ਾਈ ਦੇ ਪ੍ਰਬੰਧ ਸਹੀ ਢੰਗ ਨਾਲ ਨਾ ਕੀਤੇ ਗਏ ਤਾਂ ਉਸ ਖੇਤਰ ਦੇ ਜ਼ਿੰਮੇਵਾਰ ਐਸ&period;ਐਮ&period;ਓ ਅਤੇ ਫੀਲਡ ਸਟਾਫ਼ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਅਤੇ ਚਿਕਨਗੁਨੀਆ ਦੀ ਅੱਪਡੇਟ ਰਿਪੋਰਟ ਹਰ ਰੋਜ਼ ਪੇਸ਼ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਫੈਲਾਅ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।<&sol;p>&NewLine;<&sol;p>&NewLine;<p>ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-61803 entry-meta load-static"><&sol;div>&NewLine;<&sol;p><&sol;div>&NewLine;

Exit mobile version