ਪਟਿਆਲਾ ਦੇ ਧਰਮਪੁਰਾ ਬਜ਼ਾਰ ਨੇੜੇ ਗੋਲੀਬਾਰੀ ਹੋਣ ਦੀ ਖ਼ਬਰ ਹੈ


Dharampura Bazaar Patiala ਨੇੜੇ ਗੋਲੀਬਾਰੀ ਦੀਆਂ ਖਬਰਾਂ ਧਰਮਪੁਰਾ ਬਜ਼ਾਰ ਪਟਿਆਲਾ ਰਿੰਸੀ ਮਾਤਾ ਕੋਲ ਇੱਕ-ਦੂਜੇ ‘ਤੇ ਗੋਲੀਆਂ ਚੱਲਣ ਦੀ ਖਬਰ ਹੈ। ਰਿੰਸੀ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਬਾਕੀ ਪੁਲਿਸ ਜਾਂਚ ਕਰ ਰਹੀ ਹੈ। ਵੀਡੀਓ

Leave a Reply

Your email address will not be published. Required fields are marked *