Site icon Geo Punjab

ਪਟਿਆਲਾ: ਨਵੇਂ ਸਾਲ ਵਿੱਚ ਸਰਕਾਰੀ ਕੰਮਾਂ ਲਈ ਨੋਡਲ ਅਫ਼ਸਰ ਨਿਯੁਕਤ: ਸਿਹਤ ਮੰਤਰੀ ਸ

ਪਟਿਆਲਾ: ਨਵੇਂ ਸਾਲ ਵਿੱਚ ਸਰਕਾਰੀ ਕੰਮਾਂ ਲਈ ਨੋਡਲ ਅਫ਼ਸਰ ਨਿਯੁਕਤ: ਸਿਹਤ ਮੰਤਰੀ ਸ

<div class&equals;"body-content post-content-wrap">&NewLine;<p>ਪਟਿਆਲਾ&colon; ਨਵੇਂ ਸਾਲ ਵਿੱਚ ਸਰਕਾਰੀ ਕੰਮਾਂ ਲਈ ਨੋਡਲ ਅਫ਼ਸਰ ਨਿਯੁਕਤ&colon; ਸਿਹਤ ਮੰਤਰੀ ਸ<&sol;p>&NewLine;<&sol;p>&NewLine;<p>&ast;ਨਸ਼ਿਆਂ ਖਿਲਾਫ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ &&num;8211&semi; ਡਾ ਬਲਬੀਰ ਸਿੰਘ&ast;<&sol;p>&NewLine;<&sol;p>&NewLine;<p>&ast;ਕਿਹਾ&comma; ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ&comma; ਵੇਚਣ ਵਾਲਿਆਂ &&num;8216&semi;ਤੇ ਸਖ਼ਤ ਕਾਰਵਾਈ&ast;<&sol;p>&NewLine;<&sol;p>&NewLine;<p>ਪਟਿਆਲਾ&comma; 5 ਜਨਵਰੀ&colon;<&sol;p>&NewLine;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਵੇਂ ਸਾਲ ਵਿੱਚ ਸਰਕਾਰੀ ਕੰਮ ਨਿਸ਼ਚਿਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਹਰੇਕ ਵਿਭਾਗ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ &OpenCurlyQuote;ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ &&num;8216&semi;ਤੇ ਨੋਡਲ ਅਫ਼ਸਰ ਸੜਕਾਂ ਦੀ ਮੁਰੰਮਤ&comma; ਸਫ਼ਾਈ ਵਿਵਸਥਾ&comma; ਟਰੈਫ਼ਿਕ ਪਾਰਕ ਅਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਤੋਂ ਸਮਾਂ ਸੀਮਾ ਤੈਅ ਕਰਨਗੇ &vert; ਇਸ ਕਾਰਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੂੰ ਟਰੈਫਿਕ ਪ੍ਰਬੰਧਨ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ&comma; ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣਗੇ।<&sol;p>&NewLine;<&sol;p>&NewLine;<p>ਉਨ੍ਹਾਂ ਨੇ ਨਵੇਂ ਬੱਸ ਸਟੈਂਡ &&num;8216&semi;ਤੇ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਲਈ ਵੱਖਰੀਆਂ ਥਾਵਾਂ ਨਿਰਧਾਰਤ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਵੱਡੀ ਨਦੀ ਅਤੇ ਛੋਟੀ ਨਦੀ ਦੀ ਸੁਚੱਜੀ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਸ਼ਹਿਰ ਵਿਚ ਨਵੇਂ ਪਾਰਕ ਬਣਾਏ ਜਾਣਗੇ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ &vert; ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਹੜ੍ਹਾਂ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।<&sol;p>&NewLine;<&sol;p>&NewLine;<p>ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੈਸਟ ਲਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ &&num;8221&semi;ਰੰਗਲਾ ਪੰਜਾਬ&&num;8221&semi; ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਵਾਲਾ ਸਾਫ-ਸੁਥਰਾ ਸ਼ਹਿਰ ਦਿੱਤਾ ਜਾਵੇਗਾ।<&sol;p>&NewLine;<p>ਇਸ ਮੌਕੇ ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ&comma; ਸਮੂਹ ਏ&period;ਡੀ&period;ਸੀਜ਼&comma; ਐਸ&period;ਡੀ&period;ਐਮਜ਼&comma; ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਮ&period;ਸੀਜ਼ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64109 entry-meta load-static"><&sol;div>&NewLine;<&sol;p><&sol;div>&NewLine;

Exit mobile version