Site icon Geo Punjab

ਪਟਿਆਲਾ ਨਿਊਜ਼ : ਜ਼ਿਲ੍ਹਾ ਪਟਿਆਲਾ ਵਿੱਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

ਪਟਿਆਲਾ ਨਿਊਜ਼ : ਜ਼ਿਲ੍ਹਾ ਪਟਿਆਲਾ ਵਿੱਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਜ਼ਿਲ੍ਹਾ ਪਟਿਆਲਾ ਵਿੱਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ<&sol;p>&NewLine;<&sol;p>&NewLine;<&sol;p>&NewLine;<p>ਪਟਿਆਲਾ 22 ਅਪ੍ਰੈਲ &lpar;&rpar; ਸਿਹਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀ 100 ਦਿਨਾਂ ਟੀਬੀ ਮੁਕਤ ਮੁਹਿੰਮ ਤਹਿਤ ਲਗਾਤਾਰ ਸਰਗਰਮ ਕੇਸ ਖੋਜ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸਮੂਹ ਐਸ&period;ਡੀ&period;ਐਚ&period;&comma; ਸੀ&period;ਐਚ&period;ਸੀ&period;&comma; ਪੀ&period;ਐਚ&period;ਸੀ ਅਤੇ ਏ&period;ਏ&period;ਕੇ&period; ਅਤੇ ਨਿਕਸ਼ ਸ਼ਿਵਰ ਕੈਂਪ ਸਫਲਤਾਪੂਰਵਕ ਲਗਾਏ ਜਾ ਰਹੇ ਹਨ। ਸਿਵਲ ਸਰਜਨ ਡਾ&colon; ਸ਼ੈਲੀ ਜੇਤਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਟੀ&period;ਬੀ ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਦਾ ਇਲਾਜ ਸਮੇਂ ਸਿਰ ਸ਼ੁਰੂ ਕਰਨਾ ਹੈ ਤਾਂ ਜੋ ਇਸ ਬਿਮਾਰੀ ਨੂੰ ਰੋਕਿਆ ਜਾ ਸਕੇ &vert; ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਮੌਕੇ &&num;8216&semi;ਤੇ ਹੀ ਐਕਸ-ਰੇਅ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਤੁਰੰਤ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਜ਼ਿਲ੍ਹਾ ਟੀ&period;ਬੀ ਨੋਡਲ ਅਫ਼ਸਰ ਡਾ&colon; ਗੁਰਪ੍ਰੀਤ ਨਾਗਰਾ ਨੇ ਦੱਸਿਆ ਕਿ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਟੀ&period;ਬੀ ਦੇ ਲੱਛਣਾਂ ਜਿਵੇਂ ਕਿ ਲੰਬੀ ਖੰਘ&comma; ਬੁਖਾਰ&comma; ਭਾਰ ਘਟਣਾ ਆਦਿ ਬਾਰੇ ਜਾਗਰੂਕ ਕੀਤਾ ਅਤੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ &vert; ਇਸ ਦੇ ਨਾਲ ਹੀ ਟੀ&period;ਬੀ ਦੇ ਫੈਲਣ ਦੇ ਤਰੀਕਿਆਂ ਤੋਂ ਬਚਾਅ ਦੇ ਨਾਲ-ਨਾਲ ਟੀ&period;ਬੀ ਨੂੰ ਫੈਲਣ ਤੋਂ ਰੋਕਣ ਲਈ ਸੰਪੂਰਨ ਇਲਾਜ ਦੀ ਮਹੱਤਤਾ ਅਤੇ ਉਪਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ &&num;8216&semi;ਤੇ ਬਿਨਾਂ ਕਿਸੇ ਦੇਰੀ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-68210 entry-meta load-static"><&sol;div>&NewLine;<&sol;p><&sol;div>&NewLine;

Exit mobile version