Site icon Geo Punjab

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ – ਦਮਨਜੀਤ ਸਿੰਘ ਮਾਨ

ਪਟਿਆਲਾ ਨਿਊਜ਼ : ਜ਼ਿਲ੍ਹੇ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ – ਦਮਨਜੀਤ ਸਿੰਘ ਮਾਨ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਜ਼ਿਲ੍ਹੇ ਵਿੱਚ ਰਾਜਪੁਰਾ&comma; ਨਾਭਾ&comma; ਸਮਾਣਾ ਅਤੇ ਪਤਾਰਾ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਮੁਕੰਮਲ &&num;8211&semi; ਦਮਨਜੀਤ ਸਿੰਘ ਮਾਨ<&sol;p>&NewLine;<&sol;p>&NewLine;<p>&&num;8211&semi; ਚਾਰ ਸ਼ਹਿਰਾਂ ਦੇ 92 ਵਾਰਡਾਂ &&num;8216&semi;ਚ ਬਣੇ 228 ਪੋਲਿੰਗ ਬੂਥ&comma; 2 ਲੱਖ 15 ਹਜ਼ਾਰ ਵੋਟਰ ਵੋਟ ਪਾਉਣਗੇ।<&sol;p>&NewLine;<&sol;p>&NewLine;<p>-ਨਾਮਜ਼ਦਗੀ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰ ਤਾਇਨਾਤ-ਏ&period;ਡੀ&period;ਸੀ<&sol;p>&NewLine;<&sol;p>&NewLine;<p>ਪਟਿਆਲਾ&comma; 11 ਮਈ&colon;<&sol;p>&NewLine;<&sol;p>&NewLine;<p>ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ&comma; ਨਾਭਾ&comma; ਸਮਾਣਾ ਅਤੇ ਪਤਾਰਾ ਨਗਰ ਕੌਂਸਲ ਦੇ 92 ਵਾਰਡਾਂ ਵਿੱਚ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ &lpar;ਪੇਂਡੂ ਵਿਕਾਸ&rpar; ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਕੀਤਾ &vert;<&sol;p>&NewLine;<&sol;p>&NewLine;<p>ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਨਗਰ ਕੌਂਸਲ ਨਾਭਾ ਅਧੀਨ 23 ਵਾਰਡਾਂ&comma; ਨਗਰ ਕੌਂਸਲ ਪਤਾਰਾ ਅਧੀਨ 17 ਵਾਰਡਾਂ&comma; ਨਗਰ ਕੌਂਸਲ ਰਾਜਪੁਰਾ ਅਧੀਨ 31 ਵਾਰਡਾਂ ਅਤੇ ਨਗਰ ਕੌਂਸਲ ਸਮਾਣਾ ਅਧੀਨ 21 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਕੁੱਲ 228 ਬੂਥ ਬਣਾਏ ਗਏ ਹਨ ਅਤੇ ਇਸ ਵਿੱਚ 2 ਲੱਖ 15 ਹਜ਼ਾਰ ਦੇ ਕਰੀਬ ਵੋਟਰ ਹਿੱਸਾ ਲੈਣਗੇ। ਸਕੱਤਰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਰਵਿੰਦਪਾਲ ਸਿੰਘ ਸੋਮਲ ਐਸਡੀਐਮ ਨਾਭਾ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਨਾਭਾ&comma; ਕਾਲਾ ਰਾਮ ਕਾਂਸਲ ਐਸਡੀਐਮ ਪੱਤਦਾਰ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਪੱਤਦਾਰ&comma; ਸੁਖਵਿੰਦਰ ਸਿੰਘ ਟਿਵਾਣਾ ਐਸਡੀਐਮ ਰਾਜਪੁਰਾ ਨੂੰ ਰਿਟਰਨਿੰਗ ਅਫਸਰ ਨਗਰ ਕੌਂਸਲ ਰਾਜਪੁਰਾ ਅਤੇ ਰਸ਼ਪਿੰਦਰ ਸਿੰਘ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਅਫਸਰ ਨਗਰ ਕੌਂਸਲ ਸਮਾਣਾ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ।<&sol;p>&NewLine;<&sol;p>&NewLine;<p>ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ ਮਿਤੀ 13&period;05&period;2026 &lpar;ਬੁੱਧਵਾਰ&rpar; ਨੂੰ &lpar;ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ&rpar; ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16&period;05&period;20265 &lpar;ਸ਼ਨੀਵਾਰ&rpar; ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18&period;05&period;2026 &lpar;ਸੋਮਵਾਰ&rpar; ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19&period;05&period;2026 &lpar;ਮੰਗਲਵਾਰ&rpar; &lpar;ਦੁਪਹਿਰ 03&colon;00 ਵਜੇ ਤੱਕ&rpar; ਹੈ। ਸਾਰੇ ਨਾਮਜ਼ਦਗੀ ਫਾਰਮ ਨਿਰਧਾਰਤ ਹਲਫ਼ਨਾਮੇ ਦੇ ਨਾਲ ਹੋਣੇ ਚਾਹੀਦੇ ਹਨ&comma; ਅਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ&comma; ਤਾਂ ਸਬੰਧਤ ਰਾਜਨੀਤਿਕ ਪਾਰਟੀ ਦਾ ਇੱਕ ਅਧਿਕਾਰਤ ਪੱਤਰ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ &&num;8216&semi;ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਾਂ 26&period;05&period;2026 &lpar;ਮੰਗਲਵਾਰ&rpar; ਨੂੰ ਸਵੇਰੇ 08&colon;00 ਵਜੇ ਤੋਂ ਸ਼ਾਮ 5&colon;00 ਵਜੇ ਤੱਕ ਪੈਣਗੀਆਂ। ਪੋਲ ਹੋਈਆਂ ਵੋਟਾਂ ਦੀ ਗਿਣਤੀ 29&period;05&period;2026 &lpar;ਸ਼ੁੱਕਰਵਾਰ&rpar; ਨੂੰ ਗਿਣਤੀ ਕੇਂਦਰਾਂ ਵਿਖੇ ਕੀਤੀ ਜਾਵੇਗੀ।<&sol;p>&NewLine;<&sol;p>&NewLine;<p>ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ&colon; ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂ ਚੋਣਾਂ ਨੂੰ ਨਿਰਪੱਖ&comma; ਸੁਤੰਤਰ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।<&sol;p>&NewLine;<&sol;p>&NewLine;<p>ਦਮਨਜੀਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਲਈ ਚੋਣ ਲੜਨ ਵਾਲੇ ਉਮੀਦਵਾਰ ਲਈ ਖਰਚੇ ਦੀ ਸੀਮਾ ਸ਼੍ਰੇਣੀ-ਏ ਲਈ 3&comma;60&comma;000 ਰੁਪਏ&comma; ਸ਼੍ਰੇਣੀ-ਬੀ ਲਈ 2&comma;30&comma;000 ਰੁਪਏ&comma; ਸ਼੍ਰੇਣੀ-ਸੀ ਲਈ 2&comma;00&comma;000 ਰੁਪਏ ਰੱਖੀ ਗਈ ਹੈ।<&sol;p>&NewLine;<&sol;p>&NewLine;<p>ਏ&period;ਡੀ&period;ਸੀ&period; ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਾਰੀਆਂ ਨਗਰ ਨਿਗਮਾਂ&comma; ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ&comma; ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।<&sol;p>&NewLine;<&sol;p><&sol;div>&NewLine;

Exit mobile version