Site icon Geo Punjab

ਪਟਿਆਲਾ ਨਿਊਜ਼ : ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਪਟਿਆਲਾ ਨਿਊਜ਼ : ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ<&sol;p>&NewLine;<&sol;p>&NewLine;<p>&ast;ਪੰਜਾਬ ਸਰਕਾਰ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਹੈ- ਡਾ ਬਲਬੀਰ ਸਿੰਘ&ast;<&sol;p>&NewLine;<p>ਪਟਿਆਲਾ&comma; 7 ਮਈ&colon;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਡ ਕਿੱਟਾਂ ਦੀ ਮੰਗ ਕੀਤੀ ਜਾ ਰਹੀ ਸੀ&comma; ਜਿਸ ਨੂੰ ਸਰਕਾਰ ਨੇ ਪਹਿਲ ਦੇ ਆਧਾਰ &&num;8216&semi;ਤੇ ਪੂਰਾ ਕੀਤਾ ਹੈ &vert; ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਵਿੱਚ ਰੁੱਝਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ। ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ&comma; ਟੀਮ ਭਾਵਨਾ ਅਤੇ ਸਿਹਤਮੰਦ ਸੋਚ ਦਾ ਵਿਕਾਸ ਕਰਦੀਆਂ ਹਨ।<&sol;p>&NewLine;<&sol;p>&NewLine;<p>ਸਿਹਤ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਬੱਚਿਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਆਹਾਰ ਦੀ ਲੋੜ ਹੁੰਦੀ ਹੈ&comma; ਜਿਸ ਨਾਲ ਉਹ ਆਪਣੀ ਸਰੀਰਕ ਸਮਰੱਥਾ ਨੂੰ ਮਜ਼ਬੂਤ &ZeroWidthSpace;&ZeroWidthSpace;ਕਰ ਸਕਦੇ ਹਨ। ਇਸ ਲਈ ਸਰਕਾਰ ਖੇਡਾਂ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਜੱਸੋਵਾਲ ਵਿਖੇ ਇੱਕ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ&comma; ਜਿੱਥੇ ਚਾਰ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਫੀਲਡ ਵਿੱਚ ਖਿਡਾਰੀਆਂ ਲਈ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡਾਂ ਦੇ ਨੌਜਵਾਨ ਚੰਗੇ ਮਾਹੌਲ ਵਿੱਚ ਅਭਿਆਸ ਕਰ ਸਕਣ।<&sol;p>&NewLine;<&sol;p>&NewLine;<p>ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।<&sol;p>&NewLine;<&sol;p><&sol;div>&NewLine;

Exit mobile version