Site icon Geo Punjab

ਪਟਿਆਲਾ ਨਿਊਜ਼ : ਡਾ: ਬਲਬੀਰ ਸਿੰਘ ਨੇ ਤ੍ਰਿਪੜੀ ਦੇ ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਪਟਿਆਲਾ ਨਿਊਜ਼ : ਡਾ: ਬਲਬੀਰ ਸਿੰਘ ਨੇ ਤ੍ਰਿਪੜੀ ਦੇ ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਾ&colon; ਬਲਬੀਰ ਸਿੰਘ ਨੇ ਤ੍ਰਿਪੜੀ ਦੇ ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ<&sol;p>&NewLine;<&sol;p>&NewLine;<&sol;p>&NewLine;<p>ਮੰਤਰੀ ਦਾ &&num;8220&semi;ਤੰਦਰੁਸਤ ਪੰਜਾਬ&&num;8221&semi; ਦੇ ਵਿਜ਼ਨ &&num;8216&semi;ਤੇ ਜ਼ੋਰ<&sol;p>&NewLine;<&sol;p>&NewLine;<&sol;p>&NewLine;<p>ਤ੍ਰਿਪੋਲੀ ਵਿੱਚ ਸਫਾਈ&comma; ਟ੍ਰੈਫਿਕ ਅਤੇ ਪਾਰਕਿੰਗ ਮੁੱਦਿਆਂ &&num;8216&semi;ਤੇ ਚਰਚਾ<&sol;p>&NewLine;<&sol;p>&NewLine;<p>ਪਟਿਆਲਾ&comma; 24 ਮਾਰਚ&colon;<&sol;p>&NewLine;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਤ੍ਰਿਪੜੀ ਇਲਾਕੇ ਦੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ&comma; ਜਿਸ ਵਿੱਚ ਇਲਾਕੇ ਦੀਆਂ ਵਪਾਰਕ ਅਤੇ ਮਿਉਂਸਪਲ ਸਹੂਲਤਾਂ ਸਬੰਧੀ ਮੁੱਦਿਆਂ &&num;8216&semi;ਤੇ ਵਿਚਾਰ ਵਟਾਂਦਰਾ ਕੀਤਾ ਗਿਆ।<&sol;p>&NewLine;<&sol;p>&NewLine;<&sol;p>&NewLine;<p>ਮੀਟਿੰਗ ਦੌਰਾਨ ਵਪਾਰੀਆਂ ਨੇ ਮੰਤਰੀ ਅੱਗੇ ਸਫਾਈ&comma; ਟ੍ਰੈਫਿਕ ਸਮੱਸਿਆਵਾਂ&comma; ਪਾਰਕਿੰਗ ਦੀ ਘਾਟ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਆਪਣੀਆਂ ਚਿੰਤਾਵਾਂ ਰੱਖੀਆਂ। ਡਾ&colon; ਬਲਬੀਰ ਸਿੰਘ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਹੱਲ ਕੀਤਾ ਜਾਵੇਗਾ ਅਤੇ ਸਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ &vert;<&sol;p>&NewLine;<&sol;p>&NewLine;<&sol;p>&NewLine;<p>ਇਸ ਮੌਕੇ ਉਨ੍ਹਾਂ &OpenCurlyQuote;ਤੰਦਰੁਸਤ ਪੰਜਾਬ’ ਦੇ ਵਿਜ਼ਨ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਇਲਾਜ ਹੀ ਨਹੀਂ&comma; ਸਗੋਂ ਇਸ ਦੀ ਰੋਕਥਾਮ ਅਤੇ ਸਿਹਤ ਸਬੰਧੀ ਜਾਗਰੂਕਤਾ ਵਧਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ&comma; ਚੰਗੀ ਸਵੱਛਤਾ ਅਤੇ ਬਿਹਤਰ ਸ਼ਹਿਰੀ ਪ੍ਰਬੰਧ ਸਿਹਤਮੰਦ ਸਮਾਜ ਦੀ ਨੀਂਹ ਹਨ।<&sol;p>&NewLine;<&sol;p>&NewLine;<&sol;p>&NewLine;<p>ਇਸ ਮੌਕੇ ਪਟਿਆਲਾ ਦੇ ਐਸ&period;ਡੀ&period;ਐਮ ਸ੍ਰੀ ਗੁਰਦੇਵ ਸਿੰਘ ਧਾਮ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਪਾਰੀਆਂ ਨੂੰ ਨਾਲ ਲੈ ਕੇ ਜਲਦੀ ਮਸਲਿਆਂ ਦਾ ਹੱਲ ਕਰੇਗਾ ਅਤੇ ਜ਼ਮੀਨੀ ਪੱਧਰ &&num;8216&semi;ਤੇ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।<&sol;p>&NewLine;<&sol;p>&NewLine;<&sol;p>&NewLine;<p>ਮੰਤਰੀ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਮੀਟਿੰਗ ਦੌਰਾਨ ਸਰਕਾਰ ਅਤੇ ਵਪਾਰੀਆਂ ਦਰਮਿਆਨ ਸਹਿਯੋਗ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨ &&num;8216&semi;ਤੇ ਵੀ ਜ਼ੋਰ ਦਿੱਤਾ ਗਿਆ।<&sol;p>&NewLine;<&sol;p>&NewLine;<&sol;p>&NewLine;<p>ਇਸ ਮੌਕੇ ਸਿਹਤ ਵਿਭਾਗ&comma; ਆਬਕਾਰੀ ਤੇ ਕਰ&comma; ਫੂਡ ਸਪਲਾਈ&comma; ਲੇਬਰ ਵਿਭਾਗ&comma; ਪੁਲਿਸ ਵਿਭਾਗ ਅਤੇ<&sol;p>&NewLine;<p>ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67160 entry-meta load-static"><&sol;div>&NewLine;<&sol;p><&sol;div>&NewLine;

Exit mobile version