Site icon Geo Punjab

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਭੇਸ ਅਾਪਣੀ ਪਛਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਭੇਸ ਅਾਪਣੀ ਪਛਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਿਪਟੀ ਕਮਿਸ਼ਨਰ ਵੱਲੋਂ &&num;8220&semi;ਆਪਣਾ ਭੇਸ ਅਾਪਣੀ ਪਛਾਣ&&num;8221&semi; ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ<&sol;p>&NewLine;<&sol;p>&NewLine;<p>&&num;8220&semi;ਔਰਤ ਦੀ ਤਰੱਕੀ ਨਾਲ ਪੂਰਾ ਪਰਿਵਾਰ ਤਰੱਕੀ ਕਰਦਾ ਹੈ&&num;8221&semi; &&num;8211&semi; ਵਰਜੀਤ ਵਾਲੀਆ<&sol;p>&NewLine;<&sol;p>&NewLine;<p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ<&sol;p>&NewLine;<&sol;p>&NewLine;<p>ਪਟਿਆਲਾ&comma; 12 ਮਾਰਚ&colon;<&sol;p>&NewLine;<&sol;p>&NewLine;<p>ਪੰਜਾਬ ਸਰਕਾਰ ਦੀ ਪ੍ਰੇਰਨਾਤਮਕ ਮੁਹਿੰਮ &&num;8220&semi;ਆਪਣਾ ਭੇਸ਼ੋ ਅਪਣੀ ਸੋਚ &&num;8211&semi; ਮਹਿਲਾ ਉੱਦਮੀ ਸਨਮਾਨ 2026&&num;8221&semi; ਦੇ ਹਿੱਸੇ ਵਜੋਂ ਇੱਕ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ&comma; ਪਟਿਆਲਾ ਦੇ ਆਡੀਟੋਰੀਅਮ ਵਿੱਚ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ।<&sol;p>&NewLine;<&sol;p>&NewLine;<p>ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾਪੂਰਵਕ ਆਪਣਾ ਕਾਰੋਬਾਰ ਚਲਾ ਰਹੀਆਂ 100 ਦੇ ਕਰੀਬ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਉਨ੍ਹਾਂ ਨੇ ਔਰਤਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਦੀ ਸਫ਼ਲਤਾ ਅਤੇ ਸਮਾਜ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ&period;ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ ਨਿਰਭਰ ਅਤੇ ਸਸ਼ਕਤ ਬਣਾਉਣ ਲਈ ਕਈ ਪ੍ਰੇਰਕ ਸਕੀਮਾਂ ਅਤੇ ਮੁਹਿੰਮਾਂ ਚਲਾ ਰਹੀ ਹੈ&comma; ਜਿਸ ਦਾ ਮਕਸਦ ਔਰਤਾਂ ਨੂੰ ਆਪਣੇ ਪੈਰਾਂ &&num;8216&semi;ਤੇ ਖੜ੍ਹਾ ਕਰਕੇ ਉਨ੍ਹਾਂ ਨੂੰ ਕਾਰੋਬਾਰ ਦੇ ਖੇਤਰ ਵਿਚ ਅੱਗੇ ਲਿਆਉਣਾ ਹੈ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਔਰਤਾਂ ਸਿੱਖਿਆ&comma; ਰੁਜ਼ਗਾਰ ਅਤੇ ਉੱਦਮ ਦੇ ਖੇਤਰ ਵਿੱਚ ਅੱਗੇ ਵਧਦੀਆਂ ਹਨ ਤਾਂ ਇਸ ਦਾ ਸਕਾਰਾਤਮਕ ਪ੍ਰਭਾਵ ਸਿਰਫ਼ ਇੱਕ ਵਿਅਕਤੀ ਤੱਕ ਹੀ ਸੀਮਤ ਨਹੀਂ ਹੁੰਦਾ ਸਗੋਂ ਸਮੁੱਚੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਸਕੀਮਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਔਰਤਾਂ ਆਪਣੇ ਕਾਰੋਬਾਰ ਰਾਹੀਂ ਆਪਣੀ ਵੱਖਰੀ ਪਛਾਣ ਬਣਾ ਸਕਣ।<&sol;p>&NewLine;<&sol;p>&NewLine;<p>ਵਧੀਕ ਡਿਪਟੀ ਕਮਿਸ਼ਨਰ ਸ&colon; ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ &&num;8216&semi;ਤੇ ਔਰਤਾਂ ਲਈ ਵੱਖ-ਵੱਖ ਮੇਲੇ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ ਹੈ&comma; ਜਿਸ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਗਰੁੱਪਾਂ ਨੂੰ ਨਵੇਂ ਹੁਨਰ ਸਿਖਾਉਣਾ ਅਤੇ ਉਨ੍ਹਾਂ ਨੂੰ ਕਾਰੋਬਾਰ ਦੇ ਮੌਕਿਆਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਹਿਲਾਂ ਵੀ ਬਲਾਕ ਪੱਧਰ ’ਤੇ ਆਪਣੀ ਕਾਬਲੀਅਤ ਦਾ ਸਬੂਤ ਦੇ ਚੁੱਕੀਆਂ ਹਨ ਅਤੇ ਹੁਣ ਜ਼ਿਲ੍ਹਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ।<&sol;p>&NewLine;<&sol;p>&NewLine;<p>ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਮਹਿਲਾ ਉੱਦਮੀ ਭਵਿੱਖ ਵਿੱਚ ਰਾਜ&comma; ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ &&num;8216&semi;ਤੇ ਆਪਣੀ ਮਜ਼ਬੂਤ &ZeroWidthSpace;&ZeroWidthSpace;ਪਛਾਣ ਬਣਾਉਣਗੀਆਂ ਅਤੇ ਹੋਰ ਔਰਤਾਂ ਲਈ ਪ੍ਰੇਰਨਾ ਸਰੋਤ ਬਣਨਗੀਆਂ।<&sol;p>&NewLine;<&sol;p>&NewLine;<p>ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਆਰਤੀ ਗੁਪਤਾ&comma; ਪਟਿਆਲਾ ਦਿਹਾਤੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਸ੍ਰੀਮਤੀ ਜਤਿੰਦਰ ਕੌਰ&comma; ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ੍ਰੀਮਤੀ ਮੁਕਤਾ ਗੁਪਤਾ&comma; ਜਿਊਰੀ ਮੈਂਬਰ ਅਤੇ ਮਹਿਲਾ ਉੱਦਮੀ ਸ੍ਰੀਮਤੀ ਰੁਪਿੰਦਰ ਪਸਰੀਚਾ&comma; ਪ੍ਰਧਾਨ ਯੂਥ ਕਲੱਬ ਸੋਸ਼ਲ ਵਰਕਸ ਸ੍ਰੀਮਤੀ ਰੁਪਿੰਦਰ ਕੌਰ&comma; ਮਹਿਲਾ ਉਦਮੀ ਸ੍ਰੀਮਤੀ ਰੁਪਿੰਦਰ ਕੌਰ&comma; ਐਮ&period;ਡੀ&period;ਪੀ&period;ਓ&period; ਪਰਦੀਪ ਸਿੰਘ ਗਿੱਲ ਅਤੇ ਡੀ&period;ਪੀ&period;ਐਮ ਸ਼੍ਰੀਮਤੀ ਰੀਨਾ ਰਾਣੀ&comma; ਦੀ ਮੈਂਬਰ<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-66654 entry-meta load-static"><&sol;div>&NewLine;<&sol;p><&sol;div>&NewLine;

Exit mobile version