Site icon Geo Punjab

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਕੀਤੀ ਗਈ

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਕੀਤੀ ਗਈ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਕੀਤੀ ਗਈ<&sol;p>&NewLine;<&sol;p>&NewLine;<p>-ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ&comma; ਮਾਪੇ ਮਿਆਰੀ ਸਿੱਖਿਆ ਲਈ ਸਰਕਾਰੀ ਸਕੂਲਾਂ ਦਾ ਲਾਹਾ ਲੈਣ-ਵਰਜੀਤ ਵਾਲੀਆ<&sol;p>&NewLine;<&sol;p>&NewLine;<p>&&num;8211&semi; 16 ਸਿੱਖਿਆ ਬਲਾਕਾਂ ਵਿੱਚ ਮਾਪਿਆਂ ਨੂੰ ਜਾਗਰੂਕ ਕਰਨ ਲਈ ਦਾਖਲਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ<&sol;p>&NewLine;<&sol;p>&NewLine;<p>ਪਟਿਆਲਾ&comma; 29 ਜਨਵਰੀ&colon;<&sol;p>&NewLine;<&sol;p>&NewLine;<p>ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖਲਾ ਮੁਹਿੰਮ-2026 ਸ਼ੁਰੂ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਅਗਲੇ ਤਿੰਨ ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰੇਗੀ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣ ਲਈ ਉਤਸ਼ਾਹਿਤ ਕੀਤਾ ਜਾ ਸਕੇ।<&sol;p>&NewLine;<&sol;p>&NewLine;<p>ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ&comma; ਮਾਡਲ ਟਾਊਨ &lpar;ਬਲਾਕ ਪਟਿਆਲਾ-3&rpar; ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਦਾਖਲਾ ਮੁਹਿੰਮ ਦਾ ਮਕਸਦ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ&comma; ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ ਪੱਖੀ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ&comma; ਵਰਦੀਆਂ ਅਤੇ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਕਾਬਲ ਅਤੇ ਸਮਰਪਿਤ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64933 entry-meta load-static"><&sol;div>&NewLine;<&sol;p><&sol;div>&NewLine;

Exit mobile version