Site icon Geo Punjab

ਪਟਿਆਲਾ ਨਿਊਜ਼ : ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਗਏ ਜਿਲ੍ਹਾ ਪੱਧਰੀ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੜਕੀਆਂ ਨੇ ਖੂਨਦਾਨ ਕੀਤਾ ਸ਼ਲਾਘਾਯੋਗ : ਗੁਰਦੇਵ ਸਿੰਘ

ਪਟਿਆਲਾ ਨਿਊਜ਼ : ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਗਏ ਜਿਲ੍ਹਾ ਪੱਧਰੀ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੜਕੀਆਂ ਨੇ ਖੂਨਦਾਨ ਕੀਤਾ ਸ਼ਲਾਘਾਯੋਗ : ਗੁਰਦੇਵ ਸਿੰਘ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਗਏ ਜਿਲ੍ਹਾ ਪੱਧਰੀ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੜਕੀਆਂ ਨੇ ਖੂਨਦਾਨ ਕੀਤਾ ਸ਼ਲਾਘਾਯੋਗ &colon; ਗੁਰਦੇਵ ਸਿੰਘ<&sol;p>&NewLine;<&sol;p>&NewLine;<p>ਪਟਿਆਲਾ&comma; 24 ਮਾਰਚ&colon;<&sol;p>&NewLine;<&sol;p>&NewLine;<p>ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਰਕਾਰੀ ਕਾਲਜ਼ ਸਿੱਖਿਆ ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ&comma; ਰਾਜਗੁਰੂ&comma; ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ&period;ਡੀ&period;ਐਮ ਪਟਿਆਲਾ ਗੁਰਦੇਵ ਸਿੰਘ ਧਾਮ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੀ ਪ੍ਰਿੰਸੀਪਲ ਡਾ&colon; ਵਨੀਤਾ ਰਾਣੀ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ &&num;8216&semi;ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ&comma; ਮੈਂਬਰ ਜ਼ਿਲ੍ਹਾ ਸਾਂਝ ਕੇਂਦਰ&comma; ਮੈਂਬਰ ਯੁਵਾ ਸਾਂਝ ਕਮੇਟੀ&comma; ਪ੍ਰੋ&colon; ਜਗਦੇਵ ਸਿੰਘ&comma; ਪ੍ਰੋ&colon; ਮੂਰਤੀ ਕੋਰ&comma; ਪ੍ਰੋ&colon; ਪ੍ਰੀਤੀ ਭਾਟੀਆ&comma; ਨੋਡਲ ਅਫ਼ਸਰ ਜੈਸਮੀਨ ਸਰਕਾਰੀ ਬਿਕਰਮ ਕਾਲਜ&comma; ਡਾ&colon; ਸਿਮਰਪ੍ਰੀਤ ਬਾਹਰਾ ਲਾਅ ਕਾਲਜ&comma; ਪ੍ਰੋ&colon; ਮੋਨਿਕਾ ਵਾਲੀਆ&comma; ਹਰਪ੍ਰੀਤ ਸਿੰਘ ਪਤਵੰਤੇ ਸਰਕਾਰੀ ਕਾਲਜ&comma; ਜੋਨਦੀਪ ਸਿੰਘ ਪਾਲੀਟੈਕਨਿਕ ਅਫ਼ਸਰ ਐਲ&period;ਟੀ&period;ਆਈ&period; ਲੜਕੇ&comma; ਡਾ&colon; ਤੇਜਿੰਦਰਪਾਲ ਸਿੰਘ ਯੂਨੀਵਰਸਿਟੀ ਕਾਲਜ਼ ਮੀਰਾਪੁਰ&comma; ਕਿਰਨਦੀਪ ਕੌਰ&comma; ਰੀਆ ਠਾਕੁਰ ਏਸ਼ੀਅਨ ਕਾਲਜ&comma; ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ&comma; ਭਰਭੂਰ ਸਿੰਘ ਨੇ ਸ਼ਮੂਲੀਅਤ ਕੀਤੀ &vert;<&sol;p>&NewLine;<&sol;p>&NewLine;<p>ਇਸ ਮੌਕੇ ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ&comma; ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾ ਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਦੀ ਖਾਸ ਗੱਲ ਇਹ ਸੀ ਕਿ 35 ਲੜਕੀਆਂ ਖੂਨਦਾਨ ਕਰਨ ਲਈ ਅੱਗੇ ਆਈਆਂ ਜੋ ਕਿ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਚਾਰ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਜਿਸ ਦੀ ਉਮਰ 18 ਸਾਲ ਤੋਂ 65 ਸਾਲ ਤੱਕ ਹੋਵੇ&comma; ਸਰੀਰ ਦਾ ਭਾਰ 45 ਕਿਲੋ ਤੋਂ ਵੱਧ ਹੋਵੇ ਅਤੇ ਖੂਨ ਦੀ ਮਾਤਰਾ 12&period;5 ਗ੍ਰਾਮ ਤੋਂ ਵੱਧ ਹੋਵੇ&comma; ਉਹ ਵਿਅਕਤੀ ਸਾਲ ਵਿੱਚ ਚਾਰ ਵਾਰ ਖੂਨਦਾਨ ਕਰ ਸਕਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਵਾਲੇ ਪ੍ਰਮਾਤਮਾ ਵੱਲੋਂ ਭੇਜੇ ਸੰਦੇਸ਼ਵਾਹਕ ਹਨ ਜੋ ਆਪਣਾ ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਲਈ ਅੱਗੇ ਆਉਂਦੇ ਹਨ। ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਵੱਲੋਂ 60 ਯੂਨਿਟ ਖੂਨ ਇਕੱਤਰ ਕੀਤਾ ਗਿਆ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67143 entry-meta load-static"><&sol;div>&NewLine;<&sol;p><&sol;div>&NewLine;

Exit mobile version