ਪਟਿਆਲਾ ਨਿਊਜ਼ : ਵਲੰਟੀਅਰ ਇੰਚਾਰਜ ਪਰਮਿੰਦਰ ਭਲਵਾਨ, ਲੈਫਟੀਨੈਂਟ ਜੋਸ਼ੀ, ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਾਖੀ ਸ਼ਕਤੀ ਕਰਾਫਟ ਮੇਲੇ ਦੌਰਾਨ ਅੰਗਹੀਣਾਂ ਨੂੰ ਵ੍ਹੀਲ ਚੇਅਰ ‘ਤੇ ਬੈਠ ਕੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਸ਼ਲਾਘਾਯੋਗ ਹਨ।
ਪਟਿਆਲਾ, 25 ਫਰਵਰੀ:
ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਐਨ.ਡੀ.ਸੀ ਵਿਕਾਸ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜਿਲ੍ਹਾ ਪ੍ਰਸਾਸ਼ਨ ਪਟਿਆਲਾ ਵੱਲੋਂ ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ ਸ਼ੀਸ਼ ਮਹਿਲ ਵਿਖੇ ਲਗਾਇਆ ਗਿਆ। ਇਨ੍ਹਾਂ ਵਲੰਟੀਅਰਾਂ ਦੇ ਇੰਚਾਰਜ ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਦਸ਼ਾ ਮੁਕਤ ਭਾਰਤ ਅਭਿਆਨ ਦੇ ਮੈਂਬਰ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਾਖੀ ਸ਼ਕਤੀ ਕਰਾਫਟ ਮੇਲੇ ਦੌਰਾਨ ਜਿੱਥੇ ਲੋਕਾਂ ਨੂੰ ਹਰ ਸੰਭਵ ਵਲੰਟੀਅਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਸਾਖੀ ਸ਼ਕਤੀ ਕਰਾਫਟ ਮੇਲਾ ਦੇ ਵਿਦਿਆਰਥੀਆਂ ਅਤੇ ਬੀ.ਸੀ.ਏ. ਕਾਲਜ ਆਫ਼ ਕਾਮਰਸ ਵੱਲੋਂ ਅੰਗਹੀਣਾਂ ਨੂੰ ਦਿੱਤੀ ਜਾ ਰਹੀ ਹੈ। ਰੁਦਰ ਪ੍ਰਤਾਪ ਸਿੰਘ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ, ਨਾਭਾ ਰੋਡ, ਪਟਿਆਲਾ ਦੇ ਵਲੰਟੀਅਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਵ੍ਹੀਲਚੇਅਰ ‘ਤੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਜਨਤਾ ਕਾਫੀ ਸ਼ਲਾਘਾ ਕਰ ਰਹੀ ਹੈ। ਸਿੰਘ, ਗੁਰਬਚਨ ਸਿੰਘ, ਕਿਰਨ ਦੇਵੀ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
