Site icon Geo Punjab

ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ।

ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ।

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ।<&sol;p>&NewLine;<&sol;p>&NewLine;<p>&&num;8211&semi; ਤੀਰਥ ਯਾਤਰਾ ਸਕੀਮ ਨੂੰ ਲੈ ਕੇ ਲੋਕਾਂ &&num;8216&semi;ਚ ਭਾਰੀ ਉਤਸ਼ਾਹ&colon; ਅਜੀਤਪਾਲ ਕੋਹਲੀ<&sol;p>&NewLine;<&sol;p>&NewLine;<p>ਪਟਿਆਲਾ&comma; 26 ਮਾਰਚ&colon;<&sol;p>&NewLine;<&sol;p>&NewLine;<p>ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 54 ਬਡੂੰਗਰ ਤੋਂ ਕੌਂਸਲਰ ਜਗਮੋਹਨ ਸਿੰਘ ਚੌਹਾਨ&comma; ਅਸ਼ੋਕ ਬੰਗੜ ਅਤੇ ਗੋਬਿੰਦ ਬਡੂੰਗਰ ਦੀ ਦੇਖ-ਰੇਖ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਵਾਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।<&sol;p>&NewLine;<&sol;p>&NewLine;<p>ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਵੱਖ-ਵੱਖ ਧਾਰਮਿਕ ਸਥਾਨਾਂ &&num;8216&semi;ਤੇ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਦੀ ਪੂਰਤੀ ਕਰਨ ਤੋਂ ਵਾਂਝਾ ਨਾ ਰਹੇ।<&sol;p>&NewLine;<p>ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇਸ ਦਿਸ਼ਾ &&num;8216&semi;ਚ ਇਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ&comma; ਜਿਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ &&num;8216&semi;ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ &vert; ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਯਾਤਰੀਆਂ ਲਈ ਆਵਾਜਾਈ&comma; ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ&comma; ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਲੈ ਸਕਣ। ਉਨ੍ਹਾਂ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਸਕੀਮਾਂ ਨੂੰ ਅੱਗੇ ਵਧਾਇਆ ਜਾਵੇਗਾ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67225 entry-meta load-static"><&sol;div>&NewLine;<&sol;p><&sol;div>&NewLine;

Exit mobile version