Site icon Geo Punjab

ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲਿਆ

ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲਿਆ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲਿਆ<&sol;p>&NewLine;<&sol;p>&NewLine;<p>ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ<&sol;p>&NewLine;<&sol;p>&NewLine;<&sol;p>&NewLine;<p>ਪਟਿਆਲਾ&comma; 19 ਫਰਵਰੀ&colon;<&sol;p>&NewLine;<&sol;p>&NewLine;<p>ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ&period; 32&comma; 33 ਅਤੇ 41 ਵਿੱਚ ਪਹੁੰਚੇ।ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ &&num;8216&semi;ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਜਲਦੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।<&sol;p>&NewLine;<&sol;p>&NewLine;<p>ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ &&num;8216&semi;ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਯੋਗ ਪਰਿਵਾਰ ਦੀ ਰਜਿਸਟਰੇਸ਼ਨ ਕਰਨਾ ਸਰਕਾਰ ਦੀ ਤਰਜੀਹ ਹੈ ਤਾਂ ਜੋ ਇਲਾਜ ਦੌਰਾਨ ਲੋਕਾਂ ਨੂੰ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਹਜ਼ਾਰਾਂ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।<&sol;p>&NewLine;<&sol;p>&NewLine;<p>ਵਿਧਾਇਕ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਲੋਕ ਯੋਗ ਹਨ ਉਹ ਤੁਰੰਤ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ ਤਾਂ ਜੋ ਉਹ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦਾ ਭਰਪੂਰ ਲਾਭ ਉਠਾ ਸਕਣ।<&sol;p>&NewLine;<&sol;p>&NewLine;<p>ਇਸ ਮੌਕੇ ਵਾਰਡ ਨੰ&period;32 ਤੋਂ ਐਮ&period;ਸੀ&period;ਰਣਜੀਤ ਸਿੰਘ&comma; ਵਾਰਡ ਨੰ&period;33 ਤੋਂ ਗੀਤਾ ਰਾਣੀ ਅਤੇ ਵਾਰਡ ਨੰ&period;41 ਤੋਂ ਅਮਨਪ੍ਰੀਤ ਕੌਰ ਵੀ ਹਾਜ਼ਰ ਸਨ। ਉਨ੍ਹਾਂ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਨਾਲ ਜੋੜਨ ਲਈ ਵਾਰਡ ਪੱਧਰ &&num;8216&semi;ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ &vert;<&sol;p>&NewLine;<p>ਮੁੜ ਰਹੇਗਾ।<&sol;p>&NewLine;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65769 entry-meta load-static"><&sol;div>&NewLine;<&sol;p><&sol;div>&NewLine;

Exit mobile version