Site icon Geo Punjab

ਪਟਿਆਲਾ ਨਿਊਜ਼ : ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਲਗਾਇਆ ਗਿਆ

ਪਟਿਆਲਾ ਨਿਊਜ਼ : ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਲਗਾਇਆ ਗਿਆ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਲਗਾਇਆ ਗਿਆ<&sol;p>&NewLine;<&sol;p>&NewLine;<p>ਪਟਿਆਲਾ&comma; 3 ਫਰਵਰੀ&colon;<&sol;p>&NewLine;<&sol;p>&NewLine;<p>ਮੁੱਖ ਮੰਤਰੀ ਸ਼੍ਰੀ&period; ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ&comma; ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪਰਉਪਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 &&num;8221&semi;ਸਾਡਾ ਬਜ਼ੁਰਗ ਸਾਡਾ ਮਾਣ&&num;8221&semi; ਤਹਿਤ ਸਵਰਗ ਧਾਮ&comma; ਇਸਲਾਮਪੁਰ ਰੋਡ&comma; ਰਾਜਪੁਰਾ ਵਿਖੇ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ। ਇਸ ਯੋਗਾ ਕੈਂਪ ਵਿੱਚ ਐਸ&period;ਡੀ&period;ਐਮ ਰਾਜਪੁਰਾ ਨਮਨ ਮਾਰਕਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।<&sol;p>&NewLine;<&sol;p>&NewLine;<p>ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਹਰ ਬਜ਼ੁਰਗ ਨੂੰ ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।<&sol;p>&NewLine;<&sol;p>&NewLine;<p>ਕੈਂਪ ਦੌਰਾਨ ਤਜਰਬੇਕਾਰ ਯੋਗਾ ਮਾਹਿਰਾਂ ਨੇ ਬਜ਼ੁਰਗਾਂ ਲਈ ਸੁਰੱਖਿਅਤ ਅਤੇ ਲਾਭਦਾਇਕ ਆਸਣ&comma; ਪ੍ਰਾਣਾਯਾਮ ਅਤੇ ਮੈਡੀਟੇਸ਼ਨ ਕਰਵਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ।<&sol;p>&NewLine;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65128 entry-meta load-static"><&sol;div>&NewLine;<&sol;p><&sol;div>&NewLine;

Exit mobile version