Site icon Geo Punjab

ਪਟਿਆਲਾ ਨਿਊਜ਼ : ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ

ਪਟਿਆਲਾ ਨਿਊਜ਼ : ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ

<div class&equals;"body-content post-content-wrap">&NewLine;<p style&equals;"font-weight&colon; 400&semi;"><strong>ਪਟਿਆਲਾ ਨਿਊਜ਼ &colon; ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ<&sol;strong><&sol;p>&NewLine;<&sol;p>&NewLine;<p style&equals;"font-weight&colon; 400&semi;"><strong>&&num;8211&semi;<&sol;strong><strong>ਪਟਿਆਲਾ ਵਾਸੀਆਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਪਹਿਲੀ ਤਰਜੀਹ ਹੋਵੇਗੀ- ਸਿਮਰਪ੍ਰੀਤ ਕੌਰ<&sol;strong><&sol;p>&NewLine;<p style&equals;"font-weight&colon; 400&semi;"><strong>&&num;8211&semi;<&sol;strong><strong>ਨੇ ਕਿਹਾ&comma; ਪਟਿਆਲਾ ਸਫ਼ਾਈ ਪੱਖੋਂ ਨਮੂਨੇ ਦਾ ਸ਼ਹਿਰ ਬਣੇਗਾ<&sol;strong><&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;"> 2014 ਬੈਚ ਦੇ ਸੀਨੀਅਰ ਪੀ&period;ਸੀ&period;ਐਸ&period; ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਤਰਜੀਹਾਂ ਅਨੁਸਾਰ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।<&sol;p>&NewLine;<p style&equals;"font-weight&colon; 400&semi;"> ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਬਤੌਰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ&colon; ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਦੀ ਸ਼ੁਰੂਆਤ ਕੀਤੀ ਗਈ ਸੀ&comma; ਜਿਸ ਨੂੰ ਅੱਗੇ ਵਧਾ ਕੇ ਪਟਿਆਲਾ ਨੂੰ ਸਫ਼ਾਈ ਪੱਖੋਂ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫਾਈ ਲਈ ਕਈ ਸੰਸਥਾਵਾਂ ਕੰਮ ਕਰਦੀਆਂ ਹਨ&comma; ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ।<&sol;p>&NewLine;<p style&equals;"font-weight&colon; 400&semi;"> ਸਿਮਰਪ੍ਰੀਤ ਕੌਰ ਦਾ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ &vert; ਜ਼ਿਕਰਯੋਗ ਹੈ ਕਿ 2014 ਬੈਚ ਦੀ ਪੀਸੀਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏਡੀਸੀ ਦੇ ਨਾਲ-ਨਾਲ ਸਹਾਇਕ ਕਮਿਸ਼ਨਰ ਜਨਰਲ ਅਤੇ ਪਟਿਆਲਾ ਦੇ ਏ&period;ਸੀ&period; ਉਹ ਪੀ&period;ਡੀ&period;ਏ&period;&comma; ਏ&period;ਸੀ&period;ਏ&period;&comma; ਪੀ&period;ਪੀ&period;ਐਸ&period;ਸੀ&period;&comma; ਨਾਭਾ&comma; ਦਿੜਬਾ&comma; ਦੁੱਧਨਸਾਧਨ ਅਤੇ ਤਪਾ ਵਿਖੇ ਐਸ&period;ਡੀ&period;ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ&comma; ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾਵਾਂ ਨਿਭਾ ਚੁੱਕੇ ਹਨ।<&sol;p>&NewLine;<&sol;p><&sol;div>&NewLine;

Exit mobile version