Site icon Geo Punjab

ਪਟਿਆਲਾ ਨਿਊਜ਼ : ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਕਿਸ਼ਨਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਮੋਨਿਕਾ ਸੂਦ ਦੀ ਦੇਖ-ਰੇਖ ਹੇਠ ਲਗਾਇਆ ਗਿਆ ਇਹ ਕੈਂਪ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਅਤੇ ਐਸ.ਐਮ.ਓ ਭਾਦਸੋਂ ਡਾ.

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਸਿਹਤ ਮੰਤਰੀ ਪੰਜਾਬ ਡਾ&colon; ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਕਿਸ਼ਨਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ &vert; ਮੋਨਿਕਾ ਸੂਦ ਦੀ ਦੇਖ-ਰੇਖ ਹੇਠ ਲਗਾਇਆ ਗਿਆ ਇਹ ਕੈਂਪ ਸਿਵਲ ਸਰਜਨ ਪਟਿਆਲਾ ਡਾ&colon; ਸ਼ੈਲੀ ਜੇਤਲੀ ਅਤੇ ਐਸ&period;ਐਮ&period;ਓ ਭਾਦਸੋਂ ਡਾ&period;<&sol;p>&NewLine;<p><&sol;p>&NewLine;<p>ਕੈਂਪ ਦੌਰਾਨ 134 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ&comma; 70 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਅਤੇ 07 ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਦਿੱਤੇ ਗਏ &vert; ਇਹ ਕੈਂਪ ਡਾ&colon; ਨਵਜੋਤ ਕੌਰ ਮੈਡੀਕਲ ਅਫ਼ਸਰ ਇੰਚਾਰਜ ਪ੍ਰਾਇਮਰੀ ਹੈਲਥ ਸੈਂਟਰ ਅਜਨੌਦਾ ਵੱਲੋਂ ਨੋਡਲ ਅਫ਼ਸਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ &vert; ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਐਮ&period;ਐਮ&period;ਐਸ&period;ਵਾਈ ਕਾਰਡ ਵੀ ਬਣਾਏ ਗਏ&comma; ਜਿਸ ਲਈ ਬਲਾਕ ਭਾਦਸੋਂ ਵੱਲੋਂ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਅਤੇ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।<&sol;p>&NewLine;<&sol;p><&sol;div>&NewLine;

Exit mobile version