ਪਟਿਆਲਾ ਨਿਊਜ਼ : ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਕਿਸ਼ਨਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਮੋਨਿਕਾ ਸੂਦ ਦੀ ਦੇਖ-ਰੇਖ ਹੇਠ ਲਗਾਇਆ ਗਿਆ ਇਹ ਕੈਂਪ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਅਤੇ ਐਸ.ਐਮ.ਓ ਭਾਦਸੋਂ ਡਾ.

ਕੈਂਪ ਦੌਰਾਨ 134 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 70 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਅਤੇ 07 ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਦਿੱਤੇ ਗਏ | ਇਹ ਕੈਂਪ ਡਾ: ਨਵਜੋਤ ਕੌਰ ਮੈਡੀਕਲ ਅਫ਼ਸਰ ਇੰਚਾਰਜ ਪ੍ਰਾਇਮਰੀ ਹੈਲਥ ਸੈਂਟਰ ਅਜਨੌਦਾ ਵੱਲੋਂ ਨੋਡਲ ਅਫ਼ਸਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਐਮ.ਐਮ.ਐਸ.ਵਾਈ ਕਾਰਡ ਵੀ ਬਣਾਏ ਗਏ, ਜਿਸ ਲਈ ਬਲਾਕ ਭਾਦਸੋਂ ਵੱਲੋਂ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਅਤੇ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।

Leave a Reply

Your email address will not be published. Required fields are marked *