Site icon Geo Punjab

ਪਟਿਆਲਾ ਨਿਊਜ਼ : ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ SIR ਸਬੰਧੀ ਜਾਗਰੂਕਤਾ ਪ੍ਰੋਗਰਾਮ-ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਬਹੁਤ ਜ਼ਰੂਰੀ-ਪ੍ਰੋ. ਰੇਖਿਕ

ਪਟਿਆਲਾ ਨਿਊਜ਼ : ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ SIR ਸਬੰਧੀ ਜਾਗਰੂਕਤਾ ਪ੍ਰੋਗਰਾਮ-ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਬਹੁਤ ਜ਼ਰੂਰੀ-ਪ੍ਰੋ. ਰੇਖਿਕ

<div class&equals;"body-content post-content-wrap">&NewLine;<p><strong>ਪਟਿਆਲਾ ਨਿਊਜ਼ &colon; ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਐਸ&period;ਆਈ&period;ਆਰ<&sol;strong><strong>&&num;8211&semi;<&sol;strong><strong>ਵੋਟਰ ਸੂਚੀ ਵਿੱਚ ਯੋਗ ਨਾਗਰਿਕਾਂ ਦਾ ਨਾਮ ਦਰਜ ਕਰਵਾਉਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ-ਪ੍ਰੋ&period;<&sol;strong><&sol;p>&NewLine;<&sol;p>&NewLine;<p>ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਦੇ ਤਹਿਤ ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ &lpar;ਐਸ&period;ਆਈ&period;ਆਰ&period;&rpar; ਸਬੰਧੀ ਜਾਗਰੂਕਤਾ ਪ੍ਰੋਗਰਾਮ ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ&comma; ਪਟਿਆਲਾ ਡਾ&period;<&sol;p>&NewLine;<p>ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ&colon; ਸਵਿੰਦਰ ਸਿੰਘ ਰੇਖੀ ਨੇ ਹਾਜ਼ਰ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਈ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਵੋਟਰਾਂ ਨੂੰ ਪ੍ਰੀ-ਐਸ&period;ਆਈ&period;ਆਰ ਦੌਰਾਨ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ &vert; ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ &&num;8216&semi;ਤੇ ਨਿਰਧਾਰਤ ਫਾਰਮਾਂ ਰਾਹੀਂ ਦਰੁਸਤੀ&comma; ਰਜਿਸਟ੍ਰੇਸ਼ਨ ਜਾਂ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ।<&sol;p>&NewLine;<p>ਪ੍ਰੋ&colon; ਰੇਖੀ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵੋਟਰਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰੇਕ ਯੋਗ ਨਾਗਰਿਕ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।<&sol;p>&NewLine;<p>ਇਸ ਦੌਰਾਨ ਡਾ&colon; ਰੇਖੀ ਨੇ ਕਿਹਾ ਕਿ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਐਸ&period;ਆਈ&period;ਆਰ&period; ਮੁਹਿੰਮ ਦੇ ਨਾਲ-ਨਾਲ ਉਨ੍ਹਾਂ ਦੇ ਸੰਦੇਸ਼ਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਜਾਵੇਗਾ&comma; ਤਾਂ ਜੋ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਇਸ ਗੱਲ &&num;8216&semi;ਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਅਤੇ ਕਾਲਜਾਂ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮੈਂਬਰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ।<&sol;p>&NewLine;<p>ਰੁਪਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਬੀ&period;ਐਲ&period;ਓਜ਼ ਵੱਲੋਂ 07 ਜੂਨ ਨੂੰ ਪੋਲਿੰਗ ਬੂਥ &&num;8216&semi;ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਬਾਰੇ ਜਾਣਕਾਰੀ ਦਿੱਤੀ &vert; ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵੱਖ-ਵੱਖ ਐਪਾਂ ਅਤੇ ਈਸੀਆਈ ਨੈਟ ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪਵਨ ਗੋਇਲ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।<&sol;p>&NewLine;<&sol;p><&sol;div>&NewLine;

Exit mobile version