ਪਟਿਆਲਾ: ਪਿੰਡ ਢੈਂਥਲ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ 3 ਗ੍ਰਿਫਤਾਰ, ਥਾਣਾ ਸਦਰ ਸਮਾਣਾ ਵਿਖੇ ਰਣਧੀਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਜਿਹੇ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਨੂੰ ਪਟਿਆਲਾ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। #ActionAgainstCrime ਵੀਡੀਓ