ਪਟਿਆਲਾ ਪੁਲਿਸ ਨੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਹੈ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਅੱਜ ਪਟਿਆਲਾ ਦੇ ਕਾਲੀ ਦੇਵੀ ਮੰਦਰ ਨੇੜੇ ਹੋਏ ਝਗੜੇ ਦੇ ਮਾਮਲੇ ਵਿੱਚ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

The post ਪਟਿਆਲਾ ਪੁਲਿਸ ਨੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਕੀਤਾ ਗ੍ਰਿਫਤਾਰ appeared first on .

Leave a Reply

Your email address will not be published. Required fields are marked *