Site icon Geo Punjab

ਪਟਿਆਲਾ: ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਐਫ.ਆਈ.ਆਰ


ਪਟਿਆਲਾ: ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖਿਲਾਫ ਐਫਆਈਆਰ ਪਟਿਆਲਾ ਪੁਲਿਸ ਨੇ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖਿਲਾਫ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਪੀੜਤ ਔਰਤ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੋਸ਼ ਲਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਜਿੱਥੇ ਉਸ (ਪੀੜਤ) ਨਾਲ ਉਕਤ ਡੀ.ਐਸ.ਪੀ. ਪੁਲੀਸ ਨੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਆਈਪੀਸੀ ਐਕਟ ਦੀ ਧਾਰਾ 376, 506 ਤਹਿਤ ਕੇਸ ਦਰਜ ਕਰ ਲਿਆ ਹੈ।

Exit mobile version