Site icon Geo Punjab

ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

<div class&equals;"body-content post-content-wrap">&NewLine;<p>ਪਟਿਆਲਾ &lpar;ਪੱਤਰ ਪ੍ਰੇਰਕ&rpar;&colon; ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ<&sol;p>&NewLine;<&sol;p>&NewLine;<p>ਪਟਿਆਲਾ 10 ਨਵੰਬਰ<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਪਟਿਆਲਾ ਡਾ&colon; ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀਆਂ ਆਮ ਚੋਣਾਂ-2025 ਦੌਰਾਨ ਸੁਰੱਖਿਆ ਅਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ&comma; ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨ ਲਈ ਹਰੇਕ ਪਿੰਡ ਅਤੇ ਬੂਥ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਬੂਥ ਹਨ&comma; ਉਨ੍ਹਾਂ ਦੀ ਸ਼ਨਾਖਤ ਕਰਕੇ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਜਾਵੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਅਤੇ ਨਾਮਜ਼ਦਗੀ ਕੇਂਦਰਾਂ &&num;8216&semi;ਤੇ ਸੀ&period;ਸੀ&period;ਟੀ&period;ਵੀ&period; ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਾਰੀਆਂ ਗਤੀਵਿਧੀਆਂ &&num;8216&semi;ਤੇ ਨਜ਼ਰ ਰੱਖੀ ਜਾ ਸਕੇ।<&sol;p>&NewLine;<&sol;p>&NewLine;<p>ਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਚੋਣ ਸਬੰਧੀ ਤਿਆਰੀਆਂ ਦਾ ਖੁਦ ਨਿਰੀਖਣ ਕਰਨ ਅਤੇ ਸਾਰੇ ਵਿਭਾਗਾਂ ਨਾਲ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ &&num;8216&semi;ਤੇ ਸਾਫ਼-ਸਫ਼ਾਈ&comma; ਬਿਜਲੀ&comma; ਪਾਣੀ ਅਤੇ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।<&sol;p>&NewLine;<p>ਇਸ ਮੌਕੇ ਐਸਪੀ ਵੈਭਵ ਚੌਧਰੀ&comma; ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ&comma; ਸਿਮਰਪ੍ਰੀਤ ਕੌਰ&comma; ਨਵਰੀਤ ਕੌਰ ਸੇਖੋਂ&comma; ਐਸ&period;ਡੀ&period;ਐਮ ਕਿਰਪਾਲ ਵੀਰ ਸਿੰਘ&comma; ਅਸ਼ੋਕ ਕੁਮਾਰ&comma; ਜਸ਼ਨਪ੍ਰੀਤ ਕੌਰ ਗਿੱਲ&comma; ਇਸਮਤ ਵਿਜੇ ਸਿੰਘ&comma; ਅਵਿਕੇਸ਼ ਗੁਪਤਾ&comma; ਸਹਾਇਕ ਕਮਿਸ਼ਨਰ ਰਿਚਾ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62333 entry-meta load-static"><&sol;div>&NewLine;<&sol;p><&sol;div>&NewLine;

Exit mobile version