Site icon Geo Punjab

ਪਟਿਆਲਾ: ਬਾਕਸਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

ਪਟਿਆਲਾ: ਬਾਕਸਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

<div class&equals;"body-content post-content-wrap">&NewLine;<p>ਪਟਿਆਲਾ&colon; ਬਾਕਸਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ<&sol;p>&NewLine;<&sol;p>&NewLine;<p>ਪਟਿਆਲਾ&comma; 20 ਨਵੰਬਰ&colon;<&sol;p>&NewLine;<&sol;p>&NewLine;<p>ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ&colon; ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸ਼੍ਰੀ ਸਰਕਾਰੀ ਕੋਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ&comma; ਪਾਸੀ ਰੋਡ&comma; ਪਟਿਆਲਾ ਵਿਖੇ ਅੰਡਰ 19 ਲੜਕਿਆਂ ਦੇ ਮੁੱਕੇਬਾਜ਼ੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ&colon; ਦਲਜੀਤ ਸਿੰਘ ਨੇ ਦੱਸਿਆ ਕਿ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ&comma; ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਅਤੇ ਪਟਿਆਲਾ ਜ਼ਿਲ੍ਹੇ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਭੂਰਾ ਤਗਮਾ ਜਿੱਤਿਆ। ਅੱਜ ਦੇ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਪ੍ਰਿਤਪਾਲ ਸਿੰਘ ਸੰਧੂ ਡੀ&period;ਐਸ&period;ਪੀ ਵਿਜੀਲੈਂਸ&comma; ਮਹਾਰਾਜਾ ਰਣਜੀਤ ਸਿੰਘ ਐਵਾਰਡੀ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਉਚੇਚੇ ਤੌਰ &&num;8216&semi;ਤੇ ਪਹੁੰਚੇ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ &vert; ਉਨ੍ਹਾਂ ਨੇ ਬਾਕਸਿੰਗ ਰਿੰਗ ਲਈ 5100 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਪਵੇਗਾ। ਇਸ ਮੌਕੇ ਬਾਕਸਿੰਗ ਨਿਗਰਾਨ ਰਾਜੇਸ਼ ਕੁਮਾਰ ਮੋਗਾ&comma; ਅਨਿਲ ਕੁਮਾਰ&comma; ਗੁਰਪ੍ਰੀਤ ਸਿੰਘ ਟਿਵਾਣਾ&comma; ਰਜਿੰਦਰ ਸਿੰਘ&comma; ਗੁਰਵਿੰਦਰ ਸਿੰਘ ਸੰਧੂ&comma; ਸੁਖਵਿੰਦਰ ਸਿੰਘ&comma; ਬਿਕਰਮਜੀਤ ਸਿੰਘ&comma; ਦਇਆ ਸਿੰਘ&comma; ਪਰਮਜੀਤ ਸਿੰਘ ਸੋਹੀ&comma; ਬਲਵਿੰਦਰ ਸਿੰਘ&comma; ਲਖਵਿੰਦਰ ਸਿੰਘ&comma; ਦੀਪਇੰਦਰ ਸਿੰਘ ਟਿਵਾਣਾ&comma; ਲਵਪ੍ਰੀਤ ਸਿੰਘ&comma; ਸ਼ਿਵ ਕੁਮਾਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।<&sol;p>&NewLine;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62749 entry-meta load-static"><&sol;div>&NewLine;<&sol;p><&sol;div>&NewLine;

Exit mobile version