Site icon Geo Punjab

ਪਟਿਆਲਾ: ਯਾਦਗਾਰੀ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ

ਪਟਿਆਲਾ: ਯਾਦਗਾਰੀ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ

<div class&equals;"body-content post-content-wrap">&NewLine;<p>ਪਟਿਆਲਾ&colon; ਯਾਦਗਾਰੀ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ<&sol;p>&NewLine;<&sol;p>&NewLine;<p>&&num;8211&semi; ਬੈਡਮਿੰਟਨ ਮੁਕਾਬਲੇ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਲੁਧਿਆਣਾ ਦਾ ਮੁਕਾਬਲਾ ਹੋਇਆ<&sol;p>&NewLine;<p>&&num;8211&semi; ਡੀਈਓ &lpar;ਐਲਸੀ&rpar; ਸ਼ਾਲੂ ਮਹਿਰਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ<&sol;p>&NewLine;<p>ਪਟਿਆਲਾ&comma; 30 ਨਵੰਬਰ&colon;<&sol;p>&NewLine;<p>ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ &lpar;ਸੈ&period;ਸਿ&period;&rpar; ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਯਾਦਗਾਰੀ ਹੋ ਨਿੱਬੜੀਆਂ। ਆਖਰੀ ਦਿਨ ਬੈਡਮਿੰਟਨ ਟਰੈਪ ਮੁਕਾਬਲਾ ਹੋਇਆ। ਜਿਸ ਵਿੱਚ ਬੈਡਮਿੰਟਨ &lpar;ਲੜਕੇ&rpar; ਮੁਕਾਬਲੇ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ&comma; ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਲੜਕੀਆਂ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ&comma; ਪਟਿਆਲਾ ਨੇ ਦੂਜਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ।<&sol;p>&NewLine;<p>ਬੈਡਮਿੰਟਨ ਮੈਚ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ &lpar;ਡੀ&period;ਈ&period;ਓ&period;&rpar; ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਵੱਲੋਂ ਸਨਮਾਨਿਤ ਕੀਤਾ ਗਿਆ &vert;<&sol;p>&NewLine;<p>ਇਸ ਮੌਕੇ ਉਕਤ ਅਧਿਕਾਰੀਆਂ ਨੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2025-26 ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਰਾਜ ਪੱਧਰੀ ਕਾਰਜ ਸਮੂਹ ਕਮੇਟੀਆਂ ਦੇ ਆਪਸੀ ਸਹਿਯੋਗ ਅਤੇ ਏਕਤਾ ਨਾਲ ਹੀ ਮੁਕੰਮਲ ਹੁੰਦੇ ਹਨ।<&sol;p>&NewLine;<p>ਇਸ ਮੌਕੇ ਬਲਾਕ ਭਾਦਸੋਂ-2 ਦੇ ਬੀਪੀਈਓ ਜਗਜੀਤ ਸਿੰਘ ਨੌਹਰਾ&comma; ਬਲਾਕ ਡੇਹਰੀਆਂ ਦੇ ਬੀਪੀਈਓ ਸੁਰਜੀਤ ਸਿੰਘ&comma; ਬਲਾਕ ਰਾਜਪੁਰਾ-1 ਦੇ ਬੀਪੀਈਓ ਹਰਬੰਸ ਸਿੰਘ&comma; ਬਲਾਕ ਸਮਾਣਾ-3 ਦੇ ਬੀਪੀਈਓ ਗੁਰਪ੍ਰੀਤ ਸਿੰਘ&comma; ਬਲਾਕ ਸਮਾਣਾ-2 ਦੇ ਬੀਪੀਈਓ ਗੋਪਾਲ ਕ੍ਰਿਸ਼ਨ&comma; ਬਲਾਕ ਭਾਦਸੋਂ-1 ਦੇ ਬੀਪੀਈਓ ਗੋਪਾਲ ਕ੍ਰਿਸ਼ਨ&comma; ਬਲਾਕ ਭਾਦਸੋਂ-1 ਦੇ ਬੀਪੀਈਓ ਅਖ਼ਤਰ&comma; ਬੀਪੀਈਓ ਰਾਜਪੁਰਾ-2 ਦੇ ਬੀ&period;ਪੀ&period;ਈ&period;ਓ&period; ਭੁਨਰਹੇੜੀ-1 ਬੀਪੀਈਓ ਬਲਵੀਰ ਕੌਰ&comma; ਬਲਾਕ ਬਾਬਰਪੁਰ ਦੇ ਬੀਪੀਈਓ ਮੇਜਰ ਸਿੰਘ&comma; ਬੀਪੀਈਓ ਭਾਰਤ ਭੂਸ਼ਨ ਅਤੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।<&sol;p>&NewLine;<p>ਡੱਬਾ<&sol;p>&NewLine;<p>&&num;8211&semi; ਮਾਪਿਆਂ ਅਤੇ ਅਧਿਆਪਕਾਂ ਦੁਆਰਾ ਸ਼ਾਨਦਾਰ ਪ੍ਰਬੰਧਾਂ ਲਈ ਪ੍ਰਸ਼ੰਸਾ<&sol;p>&NewLine;<p>ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਖਿਡਾਰੀਆਂ ਅਤੇ ਮਾਪਿਆਂ ਲਈ ਕੀਤੇ ਪ੍ਰਬੰਧਾਂ ’ਤੇ ਮਾਪਿਆਂ ਅਤੇ ਅਧਿਆਪਕਾਂ ਨੇ ਤਸੱਲੀ ਪ੍ਰਗਟਾਈ ਹੈ। ਅਖੀਰਲੇ ਦਿਨ ਮਾਪਿਆਂ ਅਤੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ &lpar;ਡੀ&period;ਈ&period;ਓ&period;&rpar; ਪਟਿਆਲਾ ਸ਼ਾਲੂ ਮਹਿਰਾ ਵਿਖੇ ਵਿਸ਼ੇਸ਼ ਤੌਰ &&num;8216&semi;ਤੇ ਪਹੁੰਚ ਕੇ ਸਮੁੱਚੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ &vert; ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਰਿਹਾਇਸ਼&comma; ਭੋਜਨ ਅਤੇ ਨਹਾਉਣ ਦਾ ਪ੍ਰਬੰਧ ਸ਼ਾਨਦਾਰ ਸੀ। ਖਿਡਾਰੀਆਂ ਦੇ ਮਾਪਿਆਂ ਨੇ ਸ਼ਾਨਦਾਰ ਪ੍ਰਬੰਧਾਂ ਬਾਰੇ ਬਕਾਇਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਪਲੇਟਫਾਰਮ &&num;8216&semi;ਤੇ ਅਪਲੋਡ ਕੀਤਾ ਹੈ। ਜਿਸ ਨਾਲ ਵੱਖ-ਵੱਖ ਕਮੇਟੀਆਂ ਦੇ ਹੌਸਲੇ ਬੁਲੰਦ ਹੋਏ ਹਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63170 entry-meta load-static"><&sol;div>&NewLine;<&sol;p><&sol;div>&NewLine;

Exit mobile version