Site icon Geo Punjab

ਪਟਿਆਲਾ: ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

<p> <br &sol;>&NewLine;<&sol;p>&NewLine;<p>&Tab;&Tab;ਪਟਿਆਲਾ&colon; ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਓਰੋ ਵੱਲੋਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਪਟਿਆਲਾ&comma; 17 ਅਗਸਤ&colon; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਐੱਸ&period; ਅੱਜ ਪੀਐਸਪੀਸੀਐਲ ਸਬ-ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕ੍ਰਿਸ਼ਨ ਕੁਮਾਰ ਨੇ ਪਹਿਲਾਂ ਆਪਣੇ ਪਲਾਟ ਨਾਭਾ ਰੋਡ&comma; ਪਟਿਆਲਾ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ 3&comma;000 ਰੁਪਏ ਦੀ ਰਿਸ਼ਵਤ ਲਈ ਸੀ ਅਤੇ ਹੁਣ ਉਹ 10&comma;000 ਰੁਪਏ ਰਿਸ਼ਵਤ ਲੈ ਰਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਰਿਸ਼ਵਤ ਦੀ ਰਕਮ ਕਲਿਆਣ ਵਿਖੇ ਤਾਇਨਾਤ ਪੀ&period;ਐਸ&period;ਪੀ&period;ਸੀ&period;ਐਲ ਦੇ ਐਸ&period;ਡੀ&period;ਓ ਅਤੇ ਦੋ ਜੇ&period;ਈ&period; ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10&comma;000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। &period; ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।<br &sol;>&NewLine;<br &sol;><&sol;p>&NewLine;

Exit mobile version