Site icon Geo Punjab

ਪਟਿਆਲਾ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ; ਪਟਿਆਲਾ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਸੌਂਪੀ

ਪਟਿਆਲਾ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ; ਪਟਿਆਲਾ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਸੌਂਪੀ

<div class&equals;"body-content post-content-wrap">&NewLine;<p>ਪਟਿਆਲਾ &colon; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਅਹਿਮ ਮੀਟਿੰਗ&semi; ਪਟਿਆਲਾ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਸੌਂਪੀ<&sol;p>&NewLine;<&sol;p>&NewLine;<p>ਪਟਿਆਲਾ<&sol;p>&NewLine;<p>ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਾਲ ਹੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਅਤੇ ਲੰਬੀ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਵਿਧਾਇਕ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਿਕਾਸ&comma; ਚੱਲ ਰਹੇ ਵੱਡੇ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਕੋਹਲੀ ਤੋਂ ਸ਼ਹਿਰ ਵਿੱਚ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਲਈ।<&sol;p>&NewLine;<p>-ਧਾਰਮਿਕ ਅਤੇ ਵਿਰਾਸਤੀ ਸੁੰਦਰੀਕਰਨ &&num;8216&semi;ਤੇ ਚਰਚਾ<&sol;p>&NewLine;<p>ਮੀਟਿੰਗ ਦੌਰਾਨ ਵਿਧਾਇਕ ਕੋਹਲੀ ਨੇ ਵਿਸ਼ੇਸ਼ ਤੌਰ &&num;8216&semi;ਤੇ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਿਰ ਦੇ ਚੱਲ ਰਹੇ ਸੁੰਦਰੀਕਰਨ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ &vert; ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਮੰਦਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਇਸ ਕੰਮ ਦੀ ਸ਼ਲਾਘਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਧਾਰਮਿਕ ਸਥਾਨਾਂ ਦਾ ਸਤਿਕਾਰ ਅਤੇ ਵਿਕਾਸ ਸਰਕਾਰ ਦੀ ਤਰਜੀਹ ਹੈ।<&sol;p>&NewLine;<p>&&num;8211&semi; ਨਹਿਰੀ ਪਾਣੀ ਦੇ ਪ੍ਰੋਜੈਕਟ ਅਤੇ ਬੁਨਿਆਦੀ ਢਾਂਚਾ<&sol;p>&NewLine;<p>ਪਟਿਆਲਾ ਦੇ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਨਹਿਰੀ ਪਾਣੀ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਵੱਲ ਵਧ ਰਿਹਾ ਹੈ। ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਕਮੀ ਤੋਂ ਸਦਾ ਲਈ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਬਣੇ ਨਵੇਂ ਕਮਿਊਨਿਟੀ ਸੈਂਟਰਾਂ ਬਾਰੇ ਵੀ ਰਿਪੋਰਟ ਪੇਸ਼ ਕੀਤੀ ਗਈ&comma; ਜੋ ਕਿ ਆਮ ਲੋਕਾਂ ਨੂੰ ਸਮਾਜਿਕ ਸਮਾਗਮਾਂ ਲਈ ਸਸਤੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰ ਰਹੇ ਹਨ।<&sol;p>&NewLine;<p>&&num;8211&semi; ਸਿਹਤ ਅਤੇ ਸਿੱਖਿਆ ਵਿੱਚ ਕ੍ਰਾਂਤੀ<&sol;p>&NewLine;<p>ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ ’ਤੇ ਪਟਿਆਲਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਇਹ ਸੁਧਾਰ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।<&sol;p>&NewLine;<p>ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ<&sol;p>&NewLine;<p>ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਲੋਕਾਂ ਵਿੱਚ ਇਸ ਸਕੀਮ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਅਤੇ ਸੀਨੀਅਰ ਸਿਟੀਜ਼ਨ ਇਸ ਦਾ ਵਿਸ਼ੇਸ਼ ਤੌਰ &&num;8216&semi;ਤੇ ਲਾਭ ਉਠਾ ਰਹੇ ਹਨ।<&sol;p>&NewLine;<p>&&num;8211&semi; ਕੇਜਰੀਵਾਲ ਅਤੇ ਮਾਨ ਦੀ ਅਗਵਾਈ ਵਿੱਚ ਸਰਬਪੱਖੀ ਵਿਕਾਸ<&sol;p>&NewLine;<p>ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅੱਜ ਪਟਿਆਲਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ&comma; ਹਰ ਵਰਗ ਭਾਵੇਂ ਉਹ ਵਪਾਰੀ ਹੋਵੇ&comma; ਮੁਲਾਜ਼ਮ ਹੋਵੇ ਜਾਂ ਮਜ਼ਦੂਰ&comma; ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਵਿਧਾਇਕ ਕੋਹਲੀ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-66197 entry-meta load-static"><&sol;div>&NewLine;<&sol;p><&sol;div>&NewLine;

Exit mobile version