ਪਟਿਆਲਾ: ਸਰਕਾਰੀ ਵਿਭਾਗਾਂ ਨੇ ਹੜ੍ਹਾਂ ਦਾ ਅਲਰਟ ‘ਤੇ ਰੱਖਿਆ ਪਟਿਆਲਾ ਦੇ ਉਪਰਲੇ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਬਰਸਾਤੀ ਨਾਲਿਆਂ ਦੇ ਨਾਲ ਲੱਗਦੇ ਪਿੰਡਾਂ ਅਤੇ ਕਲੋਨੀਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪ੍ਰਸ਼ਾਸਨ ਨੇ ਅੱਜ ਸਰਕਾਰੀ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਹੈ ਅਤੇ ਭਾਰੀ ਮੀਂਹ ਦੇ ਮੱਦੇਨਜ਼ਰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਭੋਜਨ, ਬਚਾਅ ਅਤੇ ਡਾਕਟਰੀ ਸਪਲਾਈ ਦੇ ਹੋਰ ਪ੍ਰਬੰਧ ਕਰਨ ਲਈ ਕਿਹਾ ਹੈ। ਵੀਡੀਓ 🔴👇