Site icon Geo Punjab

ਪਟਿਆਲਾ: ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਪਟਿਆਲਾ: ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

<div class&equals;"body-content post-content-wrap">&NewLine;<p>ਪਟਿਆਲਾ&colon; ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ &&num;8216&semi;ਤੇ ਪਾਬੰਦੀ<&sol;p>&NewLine;<&sol;p>&NewLine;<p>ਪਟਿਆਲਾ&comma; 15 ਦਸੰਬਰ&colon;<&sol;p>&NewLine;<&sol;p>&NewLine;<p>ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ&comma; ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ ਤੋਂ ਮਾਹੜਾ ਰੋਡ&comma; ਮਾਹੜਾਂ ਰੋਡ &lpar;ਫੁੱਲੜਾ ਚੌਂਕ&rpar; ਲੋਅਰ ਰੋਡ &lpar;ਮਹਾਂਦਰਾ&rpar; ਦੇ ਅਧੀਨ ਪੈਂਦੇ ਖੇਤਰਾਂ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਮਹਿੰਦਰਾ ਕਾਲਜ ਤੋਂ ਸਨੌਰੀ ਸਟੇਸ਼ਨ।<&sol;p>&NewLine;<&sol;p>&NewLine;<p>5 ਫਰਵਰੀ 2026 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਵਿੱਚ ਕਾਫੀ ਵਾਧਾ ਹੋਇਆ ਹੈ&comma; ਦਿਨ ਵੇਲੇ ਇਨ੍ਹਾਂ ਵਾਹਨਾਂ ਦੇ ਸ਼ਹਿਰ ਵਿੱਚ ਆਉਣ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ&comma; ਜਿਸ ਕਾਰਨ ਲੰਬਾ ਸਮਾਂ ਜਾਮ ਲੱਗ ਜਾਂਦਾ ਹੈ। ਇਨ੍ਹਾਂ ਟ੍ਰੈਫਿਕ ਜਾਮ ਕਾਰਨ ਜਿੱਥੇ ਆਮ ਲੋਕਾਂ ਦਾ ਕੰਮ-ਕਾਜ ਪ੍ਰਭਾਵਿਤ ਹੁੰਦਾ ਹੈ&comma; ਉੱਥੇ ਹੀ ਬਿਮਾਰ&sol;ਬਜ਼ੁਰਗਾਂ&sol;ਮਰੀਜ਼ਾਂ&sol;ਐਂਬੂਲੈਂਸਾਂ&sol;ਸਕੂਲ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ &&num;8216&semi;ਤੇ ਪਹੁੰਚਣ ਵਿੱਚ ਵੀ ਵਿਘਨ ਪੈਂਦਾ ਹੈ&comma; ਅਜਿਹੇ ਹਾਲਾਤਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸੇ ਲਈ ਇਹ ਪਾਬੰਦੀ ਲਗਾਈ ਗਈ ਹੈ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63493 entry-meta load-static"><&sol;div>&NewLine;<&sol;p><&sol;div>&NewLine;

Exit mobile version