Site icon Geo Punjab

ਪਟਿਆਲਾ: ਸਿਹਤ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਪਟਿਆਲਾ: ਸਿਹਤ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

<div class&equals;"body-content post-content-wrap">&NewLine;<p>ਪਟਿਆਲਾ&colon; ਸਿਹਤ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।<&sol;p>&NewLine;<&sol;p>&NewLine;<p>ਰੋਹਟਾ ਸਾਹਿਬ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ਮੀਨਦੋਜ਼ ਰੋਹਟੀ ਰਜਵਾਹਾ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ।<&sol;p>&NewLine;<&sol;p>&NewLine;<p>&&num;8211&semi; ਸਿੰਬਰੋ ਵਿੱਚ 23&period;03 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਰੋਡ ਅਤੇ ਸ਼ਮਸ਼ਾਨਘਾਟ ਵੇਟਿੰਗ ਸ਼ੈੱਡ ਦਾ ਉਦਘਾਟਨ।<&sol;p>&NewLine;<p>ਪਿੰਡ ਇੱਛੇਵਾਲ ਵਿੱਚ ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ ਕੀਤਾ<&sol;p>&NewLine;<&sol;p>&NewLine;<p>ਪਟਿਆਲਾ 16 ਨਵੰਬਰ<&sol;p>&NewLine;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ &vert; ਇਸ ਧਾਰਮਿਕ ਸਮਾਗਮ ਦੌਰਾਨ ਸਿਹਤ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਸਾਹਮਣੇ 30 ਲੱਖ ਰੁਪਏ ਨਾਲ ਤਿਆਰ ਨਵੀਂ ਪਾਰਕਿੰਗ ਅਤੇ ਜ਼ਮੀਨਦੋਜ਼ ਰੋਹਟੀ ਰਜਵਾਹਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਨਾ ਸਿਰਫ਼ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਦੀ ਸਹੂਲਤ ਵਿੱਚ ਵਾਧਾ ਹੋਵੇਗਾ&comma; ਸਗੋਂ ਆਵਾਜਾਈ ਅਤੇ ਨਿਕਾਸੀ ਵਿਵਸਥਾ ਵਿੱਚ ਵੀ ਸੁਧਾਰ ਹੋਵੇਗਾ।<&sol;p>&NewLine;<p>ਬਲਬੀਰ ਸਿੰਘ ਨੇ ਪਿੰਡ ਇੱਛੇਵਾਲ ਵਿੱਚ ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਭਲਾਈ ਲਈ ਬਣਾਏ ਜਾ ਰਹੇ ਇਹ ਸੁਵਿਧਾ ਕੇਂਦਰ ਸਮਾਜਿਕ ਪ੍ਰੋਗਰਾਮਾਂ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਜਾ ਰਹੇ ਹਨ।<&sol;p>&NewLine;<p>ਇਸੇ ਕੜੀ ਨੂੰ ਜਾਰੀ ਰੱਖਦੇ ਹੋਏ ਸਿਹਤ ਮੰਤਰੀ ਨੇ ਸਿੰਬੜੋ ਤੋਂ ਗੁਰਦੁਆਰਾ ਸਾਹਿਬ ਤੱਕ ਲਿੰਕ ਸੜਕ ਦੇ ਨਾਲ 23&period;03 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਰਿਟੇਨਿੰਗ ਦੀਵਾਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਪਿੰਡ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ&comma; ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਲੰਬੇ ਸਮੇਂ ਲਈ ਰਾਹਤ ਪ੍ਰਦਾਨ ਕਰਨ ਲਈ ਇੱਕ ਕਦਮ ਕਰਾਰ ਦਿੱਤਾ।<&sol;p>&NewLine;<p>ਪਿੰਡ ਸਿੰਬੜੋ ਵਿੱਚ ਤਿਆਰ ਕੀਤੇ ਗਏ ਨਵੇਂ ਸ਼ਮਸ਼ਾਨਘਾਟ ਦੇ ਵੇਟਿੰਗ ਸ਼ੈੱਡ ਦਾ ਉਦਘਾਟਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਨੂੰ ਸਮਝਦੇ ਹੋਏ ਧਾਰਮਿਕ ਅਤੇ ਸਮਾਜਿਕ ਸਥਾਨਾਂ ਦੇ ਸੁਧਾਰ ਲਈ ਵਚਨਬੱਧ ਹੈ।<&sol;p>&NewLine;<p>ਗੁਰੂ ਘਰ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ&colon; ਬਲਬੀਰ ਸਿੰਘ ਨੇ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਗਤਾਂ ਨੂੰ ਸਮਾਗਮਾਂ ਦੌਰਾਨ ਸਫ਼ਾਈ ਰੱਖਣ ਦੀ ਅਪੀਲ ਕੀਤੀ।<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;ਗੁਰੂ ਘਰ ਦੀ ਸੇਵਾ ਕਰਨਾ ਮੈਂ ਆਪਣਾ ਮਹਾਨ ਫਰਜ਼ ਸਮਝਦਾ ਹਾਂ। ਗੁਰੂ ਦਰਬਾਰ ਵਿੱਚ ਆ ਕੇ ਮੈਂ ਵੀ ਆਮ ਸੰਗਤ ਵਾਂਗ ਸੇਵਾਦਾਰ ਹਾਂ। ਲੋਕਾਂ ਦੀ ਭਲਾਈ ਅਤੇ ਗੁਰੂ ਘਰ ਦੀ ਸ਼ਾਨ ਵਿੱਚ ਵਾਧਾ ਕਰਨਾ ਸਾਡਾ ਫਰਜ਼ ਹੈ।&&num;8221&semi;<&sol;p>&NewLine;<p>ਇਲਾਕਾ ਨਿਵਾਸੀਆਂ&comma; ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਮੰਤਰੀ ਵੱਲੋਂ ਇਲਾਕੇ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਨਵੀਂ ਰਫ਼ਤਾਰ ਭਰਨਗੇ।<&sol;p>&NewLine;<p>ਇਸ ਮੌਕੇ ਐਸਡੀਐਮ ਇਸਮਤ ਵਿਜੇ ਸਿੰਘ&comma; ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62552 entry-meta load-static"><&sol;div>&NewLine;<&sol;p><&sol;div>&NewLine;

Exit mobile version