ਪਟਿਆਲਾ: ਸੱਸਸ ਗੱਜੂਮਾਜਰਾ ਰਿਟੇਲ ਵਿਖੇ ਆਈ.ਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਪਟਿਆਲਾ: ਸੱਸਸ ਗੱਜੂਮਾਜਰਾ ਰਿਟੇਲ ਵਿਖੇ ਆਈ.ਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਪਟਿਆਲਾ: ਸੱਸਸ ਗੱਜੂਮਾਜਰਾ ਰਿਟੇਲ ਵਿਖੇ ਆਈ.ਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਪਟਿਆਲਾ, 4 ਦਸੰਬਰ:

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਦਿਆਲ ਸਿੰਘ ਦੇ ਤਾਲਮੇਲ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਇਹ ਟੂਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦੋ ਟਰੇਡਾਂ ਆਈ.ਟੀ ਅਤੇ ਰਿਟੇਲ ਦੇ ਵਿਦਿਆਰਥੀਆਂ ਲਈ ਗਿਆ ਸੀ। ਵਿਦਿਆਰਥੀਆਂ ਨੇ ਆਈ.ਟੀ ਅਤੇ ਰਿਟੇਲ ਵਿਸ਼ਿਆਂ ਨਾਲ ਸਬੰਧਤ ਵਿਹਾਰਕ ਗਿਆਨ ਹਾਸਲ ਕੀਤਾ। ਇਸ ਮੌਕੇ ਵੋਕੇਸ਼ਨਲ ਰਿਟੇਲ ਟਰੇਨਰ ਕੁਲਦੀਪ ਸਿੰਘ ਬਰਾੜ, ਕਮਲਪ੍ਰੀਤ, ਰਾਜਵੀਰ ਕੌਰ, ਅਮਨਦੀਪ ਕੌਰ, ਅਜੇ ਕੁਮਾਰ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *