ਪਟਿਆਲਾ: 5 ਫਰਵਰੀ ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ

ਪਟਿਆਲਾ: 5 ਫਰਵਰੀ ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ

ਪਟਿਆਲਾ: 5 ਫਰਵਰੀ ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ

ਪਟਿਆਲਾ, 6 ਦਸੰਬਰ:

ਪ੍ਰਦੂਸ਼ਣ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਪਟਾਕਿਆਂ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕੋਈ ਨੁਕਸਾਨ ਨਾ ਹੋਵੇ | ਇਸ ਲਈ ਪਟਿਆਲਾ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹਾਂ ਜਾਂ ਹੋਰ ਖੁਸ਼ੀ ਦੇ ਮੌਕਿਆਂ ਜਾਂ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ‘ਤੇ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਮੱਸਿਆ ‘ਤੇ ਕਾਬੂ ਪਾਉਣ ਲਈ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 6 ਦਸੰਬਰ ਤੋਂ 5 ਫਰਵਰੀ 2026 ਤੱਕ ਲਾਗੂ ਰਹੇਗਾ

Leave a Reply

Your email address will not be published. Required fields are marked *