ਪਤੀ-ਪਤਨੀ ਤੇ ਸਾਲੇ ਦੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਟੁੱਕ, ਘਰ ਦਾ ਨੌਕਰ ਲਾਪਤਾ ⋆ D5 News


ਤਰਨਤਾਰਨ ‘ਚ ਇੱਕੋ ਪਰਿਵਾਰ ਦੇ 3 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੰਗਲਵਾਰ ਦੇਰ ਰਾਤ ਤਰਨਤਾਰਨ ਦੇ ਪੱਟੀ ਦੇ ਪਿੰਡ ਤੁੰਗ ‘ਚ ਵਾਪਰੀ। ਮਰਨ ਵਾਲਿਆਂ ਵਿਚ ਇਕਬਾਲ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸਾਲੀ ਸੀਤਾ ਕੌਰ ਸ਼ਾਮਲ ਹਨ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀ ਨੀਅਤ ਨਾਲ ਇਹ ਕਤਲ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *