ਪਰਲ ਗਰੁੱਪ ਦੇ ਡਾਇਰੈਕਟਰ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ⋆ D5 News


ਨਵੀਂ ਦਿੱਲੀ, 7 ਮਾਰਚ, 2023- ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਸੀ.ਬੀ.ਆਈ. ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਗਿੱਲ ਨੂੰ ਬਹੁ-ਕਰੋੜੀ ਪੋਂਜ਼ੀ ਘੁਟਾਲੇ ਦੇ ਮਾਮਲੇ ਵਿਚ ਫਿਜੀ ਤੋਂ ਡਿਪੋਰਟ ਕੀਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *