Site icon Geo Punjab

ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਪੰਜਾਬ DGP ਨੇ ਜਾਰੀ ਕੀਤੇ ਕਾਰਨ ਦੱਸੋ ਨੋਟਿਸ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡੀਜੀਪੀ ਨੇ ਬਰਨਾਲਾ&comma; ਬਠਿੰਡਾ&comma; ਫਰੀਦਕੋਟ&comma; ਫਾਜ਼ਿਲਕਾ&comma; ਫ਼ਿਰੋਜ਼ਪੁਰ&comma; ਲੁਧਿਆਣਾ&comma; ਮੋਗਾ&comma; ਮੁਕਤਸਰ&comma; ਸੰਗਰੂਰ&comma; ਜਗਰਾਉਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਪਰਾਲੀ ਸਾੜਨ &OpenCurlyQuote;ਤੇ ਕੀ ਕਾਰਵਾਈ ਕੀਤੀ ਗਈ ਅਤੇ ਇੰਨੇ ਮਾਮਲੇ ਕਿਉਂ ਵੱਧ ਰਹੇ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version