ਪਾਕਿਸਤਾਨ ਵਿੱਚ ਵਿਸਾਖੀ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਦੀ ਦੇਹ ਅੱਜ ਦੇਰ ਸ਼ਾਮ ਤੱਕ ਭਾਰਤ ਵਾਪਸ ਭੇਜ ਦਿੱਤੀ ਜਾਵੇਗੀ। ਮ੍ਰਿਤਕ ਦੀ ਪਛਾਣ ਜੰਗੀਰ ਸਿੰਘ ਵਾਸੀ ਪਿੰਡ ਰਤਨ ਖੇੜਾ, ਪਟਿਆਲਾ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਦੇ ਕਰੀਬ ਸੀ। ਬਜ਼ੁਰਗ ਦੀ ਮੌਤ ਕਾਰਨ 2480 ਸ਼ਰਧਾਲੂਆਂ ਦਾ ਜਥਾ ਵੀ ਅੱਜ ਭਾਰਤ ਪਰਤਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।