Site icon Geo Punjab

ਪਾਕਿਸਤਾਨ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦਿੱਤੀ ਜਾਵੇਗੀ


ਪਾਕਿਸਤਾਨ: ਸਿੱਖਾਂ ਨੂੰ ਪਾਕਿਸਤਾਨ ਵਿੱਚ ਵੱਖਰੀ ਕੌਮ ਵਜੋਂ ਮਾਨਤਾ ਦਿੱਤੀ ਜਾਵੇਗੀ। ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਦੌਰਾਨ ਸਿੱਖ ਭਾਈਚਾਰੇ ਨੂੰ ਹੁਣ ਇੱਕ ਵੱਖਰਾ ਭਾਈਚਾਰਾ ਮੰਨਿਆ ਜਾਵੇਗਾ। ਇਹ ਫੈਸਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲਿਆ ਗਿਆ ਹੈ, ਜਿਸ ਤਹਿਤ ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਨਗਣਨਾ ਫਾਰਮ ‘ਚ ਸਿੱਖਾਂ ਦੀ ਗਿਣਤੀ ਲਈ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ‘ਚ ਦਰਜ ਕੀਤਾ ਜਾਵੇਗਾ। ਪੂਰੀ ਤਿਆਰੀ ‘ਚ ਆਏ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਪਹਿਲਾਂ ਬੈਂਚ ਤੋੜੇ, ਕੀਮਤੀ ਸਮਾਨ ਵੀ ਚੋਰੀ ਹੁਣ ਤੱਕ ਸਿੱਖ ਕੌਮ ਦੀ ਗਿਣਤੀ ਦੂਜੇ ਧਰਮਾਂ ਦੇ ਨਾਂ ਹੇਠ ਇੱਕ ਕਾਲਮ ਵਿੱਚ ਹੁੰਦੀ ਸੀ, ਜਿਸ ਕਾਰਨ ਸਿੱਖ ਕੌਮ ਦੀ ਸਹੀ ਗਿਣਤੀ ਬਾਰੇ ਕੋਈ ਅੰਕੜਾ ਨਹੀਂ ਸੀ। ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਇਹ ਹੱਕ ਲੰਬੇ ਸੰਘਰਸ਼ ਤੋਂ ਬਾਅਦ ਮਿਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version