Site icon Geo Punjab

ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾਵੇਗੀ


ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਪਿੰਡ ਜਵਾਹਰਕੇ ਦੇ ਵਾਸੀਆਂ ਵੱਲੋਂ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾ ਰਹੀ ਹੈ ਅਤੇ ਉੱਥੇ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ। ਸੁਖਬੀਰ ਬਾਦਲ ਨੂੰ ਸੰਮਨ ਜਾਰੀ, SIT ਦੀ ਵੱਡੀ ਕਾਰਵਾਈ, ਹੁਣ ਬਾਦਲ ਜਾਣਗੇ ਜੇਲ੍ਹ! | D5 Channel Punjabi ਇਸ ਦੇ ਲਈ ਪਿੰਡ ਵਾਸੀ ਗੁਰਜੀਤ ਸਿੰਘ ਨੇ ਜਗ੍ਹਾ ਦਾਨ ਕੀਤੀ ਹੈ। ਇਹ ਯਾਦਗਾਰ ਪਿੰਡ ਵਾਸੀਆਂ ਵੱਲੋਂ ਆਪਣੇ ਖਰਚੇ ’ਤੇ ਬਣਾਈ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version