ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕੇਂਦਰ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਸ ਅਤੇ ਵਿਦਿਆਰਥੀਆਂ ਵਿਚਾਲੇ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸ ਦੇਈਏ ਕਿ NSUI ਅਤੇ ABVP ਵੱਲੋਂ DSW ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।