Site icon Geo Punjab

ਪੁਲਿਸ ਤੇ ਲਾਰੇਸ ਬਿਸ਼ਨੋਈ ਗੈਂਗ ਵਿਚਾਲੇ ਗੋਲੀਬਾਰੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ&comma; 21 ਜਨਵਰੀ 2024- ਜਲੰਧਰ ਦੇ ਵਿਚ ਪੁਲਿਸ ਤੇ ਲਾਰੇਸ ਬਿਸ਼ਨੋਈ ਗੈਂਗ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਪੁਲਿਸ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਿਕ&comma; ਪੁਲਿਸ ਤੇ ਗੈਂਗਸਟਰਾਂ ਵਿਚਾਲੇ ਅੱਜ ਸਵੇਰੇ ਤੜਕੇ ਮੁੱਠਭੇੜ ਹੋਈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ&comma; ਇਸ ਗੋਲੀਬਾਰੀ ਵਿਚ ਦੋ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ&comma; ਜਦੋਂਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ। ਫੜੇ ਗਏ ਦੋ ਗੈਂਗਸਟਰਾਂ ਤੇ ਕਤਲ&comma; ਜ਼ਬਰੀ ਵਸੂਲੀ&comma; ਸੁਪਾਰੀ ਕਤਲ ਅਤੇ ਨਸ਼ਾ ਤਸਕਰੀ ਜਿਹੇ ਕਈ ਮਾਮਲੇ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ&comma; ਸੀਪੀ ਸਵਪਨ ਸ਼ਰਮਾ ਆਪ੍ਰੇਸ਼ਨ ਦੀ ਅਗਵਾਈ ਕਰ ਰਹੇ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version