ਪੁਲਿਸ ਨੂੰ ਚੁੱਕੇ ਕਿਸਾਨ, ਕਿਸਾਨਾਂ ਨੇ ਕੀਤੀਆਂ ਸੜਕਾਂ ਜਾਮ ⋆ D5 News


ਚੰਡੀਗੜ੍ਹ: ਬੀਤੇ ਦਿਨ 16 ਕਿਸਾਨ ਜਥੇਬੰਦੀਆਂ ਦੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸਕੱਤਰ ਪੱਧਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੰਡੀਗੜ੍ਹ ਵਿਖੇ ਗੱਲਬਾਤ ਹੋਈ। ਇਸ ਮੀਟਿੰਗ ਤੋਂ ਬਾਅਦ 16 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ 16 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਚੰਡੀਗੜ੍ਹ ਦੇ ਘਿਰਾਓ ਦਾ ਐਲਾਨ ਕੀਤਾ ਗਿਆ।
Chandigarh ‘ਚ ਨਹੀਂ ਲੱਗੇਗਾ ਕਿਸਾਨਾਂ ਦਾ ਧਰਨਾ! Governor ਦੇ ਹੁਕਮਾਂ ‘ਤੇ ਵੱਡੀ ਕਾਰਵਾਈ? | D5 Channel Punjabi
ਇਸ ਐਲਾਨ ਤੋ ਬਾਅਦ ਪੁਲਿਸ ਨੇ ਅਹਿਤਿਆਦ ਦੇ ਤੌਰ ’ਤੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਵੱਲੋਂ ਲੀਤੇ ਗਏ ਇਸ ਐਕਸ਼ਨ ਤੇ ਕਿਸਾਨਾਂ ਨੇ ਇਤਰਾਜ਼ ਜੱਤਾਇਆ ਹੈ ਤੇ ਵੱਖ-ਵੱਖ ਥਾਂਵਾਂ ਤੇ ਪੁਲਿਸ ਅਤੇ ਸਰਕਾਰ ਖਿਲਾਫ਼ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *