ਅੰਮ੍ਰਿਤਸਰ: ਪੁਲਿਸ ਨੇ ਅੰਮ੍ਰਿਤਪਾਲ ਬਾਰੇ ਨੰਬਰ ਜਾਰੀ ਕੀਤੇ ਹਨ। ਅੰਮ੍ਰਿਤਸਰ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਸਿੰਘ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੋਸਟਰ ਵਿੱਚ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ। ਇਹ ਨੰਬਰ ਵੀ ਅਜਿਹੇ ਸਮੇਂ ਜਾਰੀ ਕੀਤੇ ਗਏ ਹਨ ਜਦੋਂ ਸੂਤਰਾਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਤਮ ਸਮਰਪਣ ਕਰ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
