Site icon Geo Punjab

ਪੇਸ਼ਾਵਰ ਵਿੱਚ ਸਕੂਲ ਨੇੜੇ ਧਮਾਕਾ, ਕਈ ਬੱਚੇ ਜ਼ਖ਼ਮੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਸਕੂਲ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ &OpenCurlyQuote;ਚ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਪੁਲਸ ਮੌਕੇ &OpenCurlyQuote;ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਧਮਾਕਾ ਪੇਸ਼ਾਵਰ ਦੇ ਵਾਰਸਾਕ ਰੋਡ &OpenCurlyQuote;ਤੇ ਇਕ ਸਕੂਲ ਨੇੜੇ ਹੋਇਆ। ਪੁਲਿਸ ਮੁਤਾਬਕ ਇਹ ਧਮਾਕਾ ਵਿਸਫੋਟਕ ਸਮੱਗਰੀ ਨਾਲ ਹੀ ਹੋਇਆ ਹੈ। ਫਿਲਹਾਲ ਪੁਲਸ ਅਤੇ ਬਚਾਅ ਦਲ ਮੌਕੇ &OpenCurlyQuote;ਤੇ ਮੌਜੂਦ ਹਨ। ਧਮਾਕੇ &OpenCurlyQuote;ਚ ਜ਼ਖਮੀ ਹੋਏ ਬੱਚਿਆਂ ਨੂੰ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ &OpenCurlyQuote;ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਜ਼ਖਮੀ ਬੱਚਿਆਂ ਦੀ ਉਮਰ 7 ਤੋਂ 10 ਸਾਲ ਦੇ ਵਿਚਕਾਰ ਹੈ। ਪੁਲਿਸ ਨੇ ਦੱਸਿਆ ਕਿ ਧਮਾਕਾ ਮੰਗਲਵਾਰ ਸਵੇਰੇ ਕਰੀਬ 9&period;10 ਵਜੇ ਹੋਇਆ। ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਕਰੀਬ 4 ਕਿਲੋ ਵਿਸਫੋਟਕ ਨਾਲ ਹੋਇਆ ਹੈ। ਵਿਸਫੋਟਕ ਨੂੰ ਸੜਕ ਕਿਨਾਰੇ ਇੱਕ ਸੀਮਿੰਟ ਦੇ ਬਲਾਕ ਵਿੱਚ ਛੁਪਾਇਆ ਗਿਆ ਸੀ। ਧਮਾਕੇ ਤੋਂ ਬਾਅਦ ਪੁਲਸ ਨੇ ਇਲਾਕੇ &OpenCurlyQuote;ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਧਮਾਕੇ ਦੇ ਕਾਰਨ ਜਾਂ ਨਿਸ਼ਾਨੇ ਬਾਰੇ ਜਾਣਕਾਰੀ ਨਹੀਂ ਮਿਲੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version