Site icon Geo Punjab

ਪੈਰਿਸ ਓਲੰਪਿਕ ‘ਚ ਦੇਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਦਿੱਤੇ 1-1 ਕਰੋੜ ਦੇ ਚੈੱਕ


ਪੈਰਿਸ ਓਲੰਪਿਕ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਅੱਜ ਚੰਡੀਗੜ੍ਹ ਵਿੱਚ ਸਨਮਾਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਓਲੰਪਿਕ ਵਿੱਚ ਭਾਗ ਲੈਣ ਵਾਲੇ ਹਰੇਕ ਅਥਲੀਟ ਨੂੰ 15-15 ਲੱਖ ਰੁਪਏ ਦੇ ਚੈਕ ਦਿੱਤੇ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version