ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਅੱਜ SIT ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੱਲ੍ਹ ਐਸਆਈਟੀ ਨੇ ਪੁੱਛਗਿੱਛ ਕੀਤੀ ਸੀ। ਕਰੀਬ 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਤੜਕੇ 2 ਵਜੇ ਐਸਆਈਟੀ ਰਵਾਨਾ ਹੋ ਗਈ ਪਰ ਸੂਤਰਾਂ ਅਨੁਸਾਰ ਉਨ੍ਹਾਂ ਤੋਂ ਉਹੀ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਐਸਆਈਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ‘ਤੇ ਕੀਤੀ ਗਈ ਪੁੱਛਗਿੱਛ ਵਿੱਚ ਪੁੱਛੇ ਗਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
