Site icon Geo Punjab

ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼

ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ਵਿੱਚ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੋਹਰਾ ਸੰਵਿਧਾਨ ਕੇਸ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਪੇਸ਼ ਹੋ ਚੁੱਕੇ ਹਨ।

ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ਵਿੱਚ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ।

Exit mobile version