ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸੰਭਾਵਨਾ ਹੈ


2 ਨਵੰਬਰ, 2022 – ਪਟਿਆਲਾ ਦੀ ਸਿਆਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਜਾਣ ਤੋਂ ਪਹਿਲਾਂ 5 ਨਵੰਬਰ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ, ਬਿਆਸ ਵਿਖੇ ਡੇਰਾ ਰਾਧਾ ਸੁਆਮੀ ਦੇ ਦਰਸ਼ਨ ਕਰਨਗੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਦੀ ਸੰਭਾਵਨਾ ਹੈ। PM ਮੋਦੀ 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ

Leave a Reply

Your email address will not be published. Required fields are marked *