ਚੰਡੀਗੜ੍ਹ, 24 ਫਰਵਰੀ, 2023 : ਪ੍ਰਸਿੱਧ ਖੇਤੀ ਅਰਥ ਸ਼ਾਸਤਰੀ ਅਤੇ ਸਾਬਕਾ ਵਾਈਸ ਚਾਂਸਲਰ ਡਾ.ਐਸ.ਐਸ. ਜੌਹਲ ਅੱਜ 24 ਫਰਵਰੀ ਨੂੰ 96 ਸਾਲ ਦੇ ਹੋ ਗਏ ਹਨ।ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਨਮੇਜਾ ਸਿੰਘ ਜੌਹਲ ਨੇ ਸਾਂਝੀ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
