Site icon Geo Punjab

ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ&period; ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ&period; ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖ ਇਤਿਹਾਸ&comma; ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾਂ ਅਗਵਾਈ ਦਿੰਦੀਆਂ ਰਹਿਣਗੀਆਂ।<br &sol;>&NewLine;Sukhpal Khaira ਨੇ ਇੱਕ ਹੋਰ Video ਕੀਤੀ Viral&comma; ਸ਼ਰੇਆਮ ਹੋ ਰਿਹਾ ਗ਼ਲਤ ਕੰਮ &vert; D5 Channel Punjabi<br &sol;>&NewLine;ਐਡਵੋਕੇਟ ਧਾਮੀ ਨੇ ਕਿਹਾ ਕਿ ਸ&period; ਪ੍ਰਿਥੀਪਾਲ ਸਿੰਘ ਕਪੂਰ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਵੀ ਯਾਦ ਰੱਖਣਯੋਗ ਸੇਵਾਵਾਂ ਦਿੱਤੀਆਂ ਅਤੇ ਸਿੱਖੀ ਪ੍ਰਚਾਰ ਲਈ ਕਈ ਵੱਡਮੁੱਲੇ ਸੁਝਾਅ ਦਿੰਦੇ ਰਹੇ। ਸ&period; ਕਪੂਰ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ&comma; ਜਿਸ ਦੀ ਪੂਰਤੀ ਅਸੰਭਵ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ&period; ਪ੍ਰਿਥੀਪਾਲ ਸਿੰਘ ਕਪੂਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।<br &sol;>&NewLine; <&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version