Site icon Geo Punjab

ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ, ਪੰਜਾਬ ਵਿੱਚ 20 ਅਕਤੂਬਰ ਤੱਕ ਹੋਣਗੀਆਂ ਚੋਣਾਂ


ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਪੰਜਾਬ ਵਿੱਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਹੋਣਗੀਆਂ।ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ ਅਤੇ ਚੋਣ ਕਮਿਸ਼ਨ ਇਸੇ ਆਧਾਰ ’ਤੇ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ ਅਤੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਸੰਭਵ ਹੈ। ਸੂਤਰਾਂ ਅਨੁਸਾਰ ਪੰਚਾਇਤੀ ਚੋਣਾਂ 13 ਅਕਤੂਬਰ ਨੂੰ ਹੋ ਸਕਦੀਆਂ ਹਨ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version