ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਜਿਨ੍ਹਾਂ ‘ਤੇ ਕਬਜ਼ੇ ਹੋ ਚੁੱਕੇ ਹਨ। ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਰਾਹਤ! ਹੁਣ ਜੇਲ੍ਹ ਨਹੀਂ ਜਾਵਾਂਗੇ! ਕੋਰਟ ਜਲਦ ਸੁਣਾਏਗੀ ਵੱਡਾ ਫੈਸਲਾ ! ਪੰਜਾਬ ਸਰਕਾਰ ਨੇ ਉਨ੍ਹਾਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਚਾਇਤੀ ਜ਼ਮੀਨਾਂ ’ਤੇ ਲੋਕਾਂ ਨੇ ਮਕਾਨ ਬਣਾਏ ਹੋਏ ਹਨ। ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਘਰ ਢਾਹੁਣ ਦੀ ਬਜਾਏ ਉਨ੍ਹਾਂ ਤੋਂ ਪੈਸੇ ਇਕੱਠੇ ਕਰਨੇ ਸ਼ੁਰੂ ਕਰ ਦੇਵੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।